ਸੱਤ ਕੁੜੀਆਂ ਦੇ ਪਿਓ ਦੀ ਸੜਕ ਹਾਦਸੇ ਚ ਹੋਈ ਮੌਤ
ਸੜਕ ਪਾਰ ਕਰਦੇ ਸਮੇਂ ਵਾਪਰਿਆ ਹਾਦਸਾ
ਸੀਸੀਟੀਵੀ ਚ ਕੈਦ ਹੋਈ ਘਟਨਾ
ਇਲਾਜ ਦੌਰਾਨ ਹੋਈ ਸੀ ਮੌਤ
ਪਰਿਵਾਰ ਵੱਲੋਂ ਇਨਸਾਫ ਦੀ ਕੀਤੀ ਜਾ ਰਹੀ ਮੰਗ
ਲੁਧਿਆਣਾ ਦੇ ਮਲੇਰਕੋਟਲਾ ਰੋਡ ਤੇ ਸੜਕ ਪਾਰ ਕਰਦੇ ਸਮੇਂ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਦਿਨੇਸ਼ ਨਾਮਕ ਵਿਅਕਤੀ ਸੜਕ ਪਾਰ ਕਰ ਰਿਹਾ ਸੀ ਜੋ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਭੇਜਿਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਪਰਿਵਾਰ ਦੇ ਦੱਸਣ ਮੁਤਾਬਕ ਦਿਨੇਸ਼ ਦੀਆਂ ਸੱਤ ਕੁੜੀਆਂ ਨੇ ਅਤੇ ਇਸ ਬਾਬਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
previous post
