Htv Punjabi
Punjab

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ (ਦਿਹਾਤੀ) ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਆਗੂ ਬਚਿੱਤਰ ਸਿੰਘ ਕੋਹਾੜ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।ਪਾਰਟੀ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਅਕਾਊਂਟ ਤੇ ਟਿਕਟਾਂ ਬਾਰੇ ਜਾਣਕਾਰੀ ਦਿੱਤੀ|

ਇਨ੍ਹਾਂ ਤਿੰਨਾਂ ਦੇ ਨਾਲ, ਪਾਰਟੀ ਨੇ ਆਉਣ ਵਾਲੀਆਂ ਰਾਜ ਚੋਣਾਂ ਵਿੱਚ 97 ਵਿਧਾਨ ਸਭਾ ਸੀਟਾਂ ਵਿੱਚੋਂ 83 ਦੇ ਕਰੀਬ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

Related posts

ਬੰਬੀਹਾ ਗੈਂਗ ਨੇ ਬੁਲਾਇਆ ਬੰਬੀਹਾ ! ਜੱਗੂ ਦੀ ਮਾਂ ਦੇ ਕ/ਤ/ਲ ਦੀ ਵੀਡੀਓ ?

htvteam

ਹੁਣੇ-ਹੁਣੇ ਆਹ ਸ਼ਹਿਰ ‘ਚ ਮੁਲਾਜ਼ਮਾਂ ਦਾ ਦੇਖੋ ਕਿਸ ਨਾਲ ਹੋਇਆ ਮੁਕਾਬਲਾ

htvteam

ਬੱਚੇਦਾਨੀ ਦੀ ਕੋਈ ਵੀ ਬਿਮਾਰੀ ਸਿਰਫ 11 ਦਿਨਾਂ ‘ਚ ਹੋਏਗੀ ਗਾਇਬ

htvteam