ਮਾਮਲਾ ਹੈ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੀੜੀ ਅਫ਼ਗਾਨਾ ਦਾ, ਜਿੱਥੇ ਬੀਤੀ ਰਾਤ ਚੱਢਾ ਸ਼ੂਗਰ ਮਿੱਲ ਵਿੱਚ ਗੰਨੇ ਦੀ ਟਰਾਲੀ ਲੈ ਕੇ ਆਏ ਇੱਕ ਕਿਸਾਨ ਦੀ ਕਿਸੇ ਗੱਲ ਨੂੰ ਲੈ ਕੇ ਮਿੱਲ ਦੇ ਸੁਰੱਖਿਆ ਮੁਲਾਜ਼ਮਾਂ ਨਾਲ ਤੂੰ ਤੂੰ ਮੈਂ ਮੈਂ ਹੋ ਜਾਂਦੀ ਹੈ ਜੋ ਕਿ ਇੱਕ ਲੜਾਈ ‘ਚ ਤਬਦੀਲ ਹੋ ਜਾਂਦੀ ਹੈ | ਜਿਸ ਤੋਂ ਬਾਅਦ ਮਾਝਾ ਕਿਸਾਨਾਂ ਨੇ ਰੋਸ ਮੁਜ਼ਾਹਰਾ ਕਰਕੇ ਮਿੱਲ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
previous post
