Htv Punjabi
Punjab

ਸੁਖਬੀਰ ਬਾਦਲ ਨੇ ‘ਆਪ’ ਨੂੰ ਦਿੱਤੀ ਵਧਾਈ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਣਾਂ ਵਿਚ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੱਤੀ ਤੇ ਟਵੀਟ ਕਰਕੇ ਕਿਹਾ ਕਿ ਮੈਂ ਉਨ੍ਹਾਂ ਨੂੰ ਸਫਲਤਾ ਲਈ ਆਪਣੀ ਸ਼ੁੱਭਕਾਮਨਾਵਾਂ ਦਿੰਦਾ ਹਾਂ ਤੇ ਮੈਨੂੰ ਪੂਰਾ ਯਕੀਨ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।

Related posts

ਇਸ ਬੂਟੇ ਦੇ 4 ਪੱਤੇ ਤੁਹਾਡੀ ਜ਼ਿੰਦਗੀ ‘ਚ ਬਹਾਰ ਲਿਆ ਸਕਦੇ ਨੇ ।। Harshbir Singh ।।

htvteam

ਲੁਟੇਰਿਆਂ ਦਾ ਮੁਕਾਬਲਾ ਕਰਨ ਵਾਲੀ ਬਹਾਦਰ ਲੇਡੀ ਆਈ ਸਾਹਮਣੇ

htvteam

ਪਿੰਡ ਆਹ ਸ਼ੈਅ ਨੇ ਮਚਾਈ ਦ ਹਿਸ਼ਤ

htvteam