ਬੀਤੇ ਦਿਨ ਮੂਸੇਵਾਲਾ ਤੇ ਹੋਏ ਹਮਲੇ ਤੋਂ ਬਾਅਦ ਮੋਗਾ ਪੁਲਿਸ ਨੂੰ ਅੱਜ ਦੋ ਗੈਂਗਸਟਰਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਿਲ ਹੋਈ ਹੈ | ਪੁਲਿਸ ਨੇ ਉਹਨਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਨੇ | ਇਹਨਾਂ ਦੇ ਵੱਡੇ ਗੈਂਗਸਟਰਾਂ ਨਾਲ ਸਬੰਧ ਦੱਸੇ ਜਾ ਰਹੇ ਨੇ | ਇਹਨਾਂ ਵੱਲੋਂ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ | ਇਹਨਾਂ ਗੈਂਗਸਟਰਾਂ ਨੂੰ ਕਾਬੂ ਕਰ ਮੋਗਾ ਪੁਲਿਸ ਨੇ ਇੱਕ ਪ੍ਰੈਸ ਵਾਰਤਾ ‘ਚ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਨੇ |