Htv Punjabi
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ਵਿਚ ਅਰਦਾਸ ਸਮਾਗਮ

ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ । ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ, ਜਿਸ ਵਿਚ ਦੇਸ਼ ਵੰਡ ਦੌਰਾਨ ਮਾਰੇ ਗਏ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਵੰਡ ਦੌਰਾਨ 1947 ਦੀ ਦੇਸ਼ ਵੰਡ ਮੌਕੇ ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਨੂੰ ਸਹਿਣਾ ਪਿਆ ਅਤੇ ਇਸ ਤੋਂ ਇਲਾਵਾ ਬੰਗਾਲੀਆਂ ਨੂੰ ਵੀ ਵੱਡੀ ਮਾਰ ਝੱਲਣੀ ਪਈ। ਉਨ੍ਹਾਂ ਕਿਹਾ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬ ਦੇ ਲੋਕਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।

Related posts

ਸਿੱਧੂ ਕਤਲ ਮਾਮਲੇ ‘ਚ ਮੁਲਜ਼ਮਾਂ ਦੀ ਪਈ ਪੇਸ਼ੀ ਦੇਖੋ ਅਦਾਲਤ ਨੇ ਕੀ ਸੁਣਾਇਆ ਨਵਾਂ ਫੁਰਮਾਨ ?

htvteam

ਗੋਰਿਆਂ ਦੇ ਵੈਦ ਨੇ ਦੱਸਿਆ ਇੱਜ਼ਤ ਬਚਾਉਣ ਤੇ ਧੂਮਾਂ ਪਾਉਣ ਵਾਲਾ ਨੁਸਕਾ; ਦੇਖੋ ਵੀਡੀਓ

htvteam

5 ਬੂੰਦਾਂ ਦਾ ਕਮਾਲ ਖਾਧਾ ਪੀਤਾ ਮਿੰਟੋ ਮਿੰਟ ਹਜ਼ਮ

htvteam