ਫਿਰੋਜ਼ਪੁਰ : – ਇਹ ਸੀਨ ਹੈ ਫਿਰੋਜ਼ਪੁਰ ਦੇ ਡੀਸੀ ਦਫਤਰ ਦਾ, ਜਿੱਥੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਪੰਜਾਬ ਸਰਕਾਰ ਖਿਲਾਫ ਰੋਸ ਜ਼ਾਹਿਰ ਕਰ ਰਹੇ ਨੇ , ਕਿਓਂਕਿ ਬੀਤੇ ਦਿਨ ਬਰਨਾਲਾ ਵਿਖੇ ਭਰਤੀ ਦੀ ਮੁੜ ਬਹਾਲੀ ਲਈ ਸੰਘਰਸ਼ ਕਰਦੇ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਭਾਰੀ ਲਾਠੀ-ਚਾਰਜ ਕੀਤਾ ਗਿਆ ਸੀ। ਜਿਸ ਵਿਚ ਕਈ ਨੌਜਵਾਨ ਗੰਭੀਰ ਜਖਮੀ ਹੋਏ ਸਨ।
previous post
