Punjab Videoਖਾਂਦੇ ਪੀਂਦੇ ਘਰਾਂ ਦੇ ਕਾਕੇ ਹੱਟੀ ਵਾਲੇ ਨਾਲ ਹੀ ਲਾਹ ਗਏ ਸ਼ਰਮਾਂ by htvteamOctober 21, 20220614 Share0 ਮਾਮਲਾ ਫਿਰੋਜ਼ਪੁਰ ਦਾ ਹੈ, ਜਿੱਥੇ ਪ੍ਰਦੀਪ ਸਿੰਘ ਨਾਂ ਦਾ ਵਿਅਕਤੀ ਸ਼ਹਿਰ ਦੇ ਬੱਸ ਸਟੈਂਡ ਦੇ ਨੇੜੇ ਮੋਬਾਈਲਾਂ ਦੀ ਦੁਕਾਨ ਕਰਦਾ ਹੈ | ਬੀਤੇ ਦਿਨੀ ਜਦ ਉਹ ਰਾਤ ਵੇਲੇ ਦੁਕਾਨ ਬੰਦ ਕਰਕੇ ਘਰ ਨੂੰ ਜਾ ਰਿਹਾ ਸੀ ਤਾਂ ਰਾਹ ‘ਚ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸਨੂੰ ਘੇਰ ਉਸਨੂੰ ਆਪਣਾ ਸ਼ਿਕਾਰ ਬਣਾ ਲਿਆ |