ਲੁਧਿਆਣਾ ਦੇ ਦੁੱਗਰੀ ‘ਚ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਮਿਲਣ ਕਾਰਨ ਇਲਾਕੇ ‘ਚ ਸਥਿਤੀ ਤਣਾਅਪੂਰਨ ਹੋ ਗਈ ਹੈ।ਸਿੱਖ ਜਥੇਬੰਦੀਆਂ ਵੱਲੋਂ ਨਹਿਰ ‘ਚ ਪਏ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਇਕੱਠਾ ਕਰਕੇ ਪੁਲਸ ਨੂੰ ਸੂਚਿਤ ਕੀਤਾ ਗਿਆ। ਕਿਹਾ ਕਿ ਇਸ ਸਬੰਧ ਵਿਚ ਜੋ ਵੀ ਦੋਸ਼ੀ ਹੈ, ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ, ਮੌਕੇ ‘ਤੇ ਪਹੁੰਚੀ ਪੁਲਸ ਵਲੋਂ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
previous post