Htv Punjabi
Punjab Video

ਅੰਮ੍ਰਿਤਪਾਲ ਦੇ ਸਮਰਥਕ ਕਰਨ ਨੂੰ ਫਿਰਦੇ ਸੀ ਵੱਡਾ ਕਾਂ-ਡ ! ਫੇਰ ਨੇ ਪਾਇਆ ਚਾਰੇ ਪਾਸਿਓਂ ਘੇਰਾ, ਚੱਕਿ-ਆ ਖਾਸ ਬੰਦਾ ?

ਅੰਮ੍ਰਿਤਪਾਲ ਨੂੁੰ ਲੈ ਕੇ ਪੰਜਾਬ ਪੁਲਿਸ ਨੇ ਚੌਕਸੀ ਵਧਾਈ ਹੋਈ ਐ, ਤੇ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਵੀ ਪੂਰੀ ਚੇਤਾਵਨੀ ਦਿੱਤੀ ਗਈ ਐ ਕਿ ਜੇਕਰ ਕੋਈ ਪੰਜਾਬ ਚ ਵਧੀਕੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ। ਜਿਸ ਨੂੰ ਲੈ ਕੇ ਕੁਝ ਅੰਮ੍ਰਿਤਪਾਲ ਦੇ ਸਮਰਥਕਾਂ ਵਲੋਂ ਜੰਮੂ- ਅੰਮ੍ਰਿਤਸਰ ਹਾਈਵੇ ਨੂੰ ਜਾਮ ਕਰਨ ਦੀ ਕੋਸ਼ਿਸ਼ ਕਰ ਰਹੇ ਸੀ ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਤੇ ਇਸ ਮਾਮਲੇ ਚ ਪੁਲਿਸ ਨੇ ਇਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਦੇ ਕੁਝ ਸਮਰਥਕ ਪਿੰਡ ਸੋਹਲ ਨੇੜੇ ਧਰਨਾ ਦੇਣ ਦੀ ਤਿਆਰੀ ਕਰ ਰਹੇ ਹਨ। ਜਿਨ੍ਹਾਂ ਨੂੰ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਸ਼ਾਂਤ ਕੀਤਾ ਗਿਆ ਅਤੇ ਸਮਝਾ ਬੁਝਾ ਕੇ ਉਨ੍ਹਾਂ ਦੇ ਘਰਾਂ ਵਿੱਚ ਵਾਪਸ ਭੇਜ ਦਿੱਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੁਲਿਸ ਵਲੋਂ ਮਾਹੌਲ ਨੂੰ ਸ਼ਾਂਤ ਬਣਾਏ ਰੱਖਣ ਲਈ ਲੋਕਾਂ ਨੂੰ ਵਾਰ ਵਾਰ ਅਪੀਲ ਕੀਤੀ ਜਾ ਰਹੀ ਐ ਤੇ ਕਿਹਾ ਝੂਠੀ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਵੀ ਸਰਕਾਰ ਨੇ ਸਖ਼ਤੀ ਦੇ ਆਦੇਸ਼ ਦਿੱਤੇ ਨੇ।…..ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਡਾਕ ਦੇ ਪਾਰਸਲ ਤੋਂ ਨਿਕਲੀ ਖ਼ਤਰਨਾਕ ਚੀਜ਼, ਪੂਰੇ ਏਅਰਪੋਰਟ ਤੇ ਪੈ ਗਿਆ ਭੜਥੂ

htvteam

ਜੇ ਬਿਮਾਰੀ ਲਾਸਟ ਸਟੇਜ ‘ਤੇ ਆ ਜਾਵੇ ਤਾਂ ਤੁਸੀਂ ਇਸ ਵੈਦ ਨੂੰ ਮਿਲ ਲਓ

htvteam

Bhai Amritpal Singh ਦੀ ਮੈਂਬਰਸ਼ਿਪ ਹੋਵੇਗੀ ਰੱਦ ?

htvteam

Leave a Comment