Htv Punjabi
Punjab Religion Video

ਟਵੀਟੋ-ਟਵੀਟ ਹੋਏ ਸਿੰਘ ਸਾਹਿਬ ਤੇ ਮੁੱਖ ਮੰਤਰੀ ਪੰਜਾਬ ਮਾਨ

ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ,ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਦੇਖੋ ਕਿੱਦਾਂ ਕਿਸਾਨਾਂ ਨੇ ਕੱਢੀ ਜੰਮ ਕੇ ਭੜਾਸਪੰਜਾਬ ਬੰਦ ਨੇ ਬਣਾ ਦਿੱਤਾ ਅਜਿਹਾ ਸੀਨ

htvteam

ਆਹ ਦੇਖ ਲਓ ਡਿਊਟੀ ਤੇ ਖੜੇ ਪੁਲਿਸ ਮੁਲਾਜ਼ਮ ਨਾਲ ਕੀ ਕਰਤਾ

htvteam

ਸਾਡੇ ਕੋਲ ਪੰਜਾਬ ਦੀ ਤਰੱਕੀ ਲਈ ਸਾਰਾ ਰੋਡਮੈਪ ਤਿਆਰ, ਅਸੀਂ ਪੰਜਾਬ ਨੂੰ ਫਿਰ ਤੋਂ ਬਣਾਵਾਂਗੇ ਰੰਗਲਾ ਪੰਜਾਬ -ਭਗਵੰਤ ਮਾਨ

htvteam

Leave a Comment