Htv Punjabi
Punjab Religion Video

ਅੰਮ੍ਰਿਤਪਾਲ ਦੇ ਹੱਕ ‘ਚ ਆਈ ਐਸਜੀਪੀਸੀ ? ਪੂਰੇ ਅੰਮ੍ਰਿਤਸਰ ‘ਚ ਕਰਤਾ ਚੱਕਾ ਜਾਮ ?

ਅੰਮ੍ਰਿਤਪਾਲ ਆਪਰੇਸ਼ਨ ਚ ਵੱਡੀ ਖ਼ਬਰ ਲੈ ਕੇ ਆਏ ਹਾਂ,,, ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਐ ਜਿਥੇ ਐਸਜੀਪੀਸੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ, ਉਨਾਂ ਕਿਹਾ ਕਿ ਸਰਕਾਰ ਉਨਾਂ ਨੌਜਵਾਨਾਂ ਨੂੰ ਰਿਹਾਅ ਕਰੇ ਜਿਨਾਂ ਨੂੰ ਪੁਲਿਸ ਨੇ ਅੰਮ੍ਰਿਤਪਾਲ ਮਾਮਲੇ ਦੇ ਵਿੱਚ ਗ੍ਰਿਫਤਾਰ ਕੀਤਾ ਸੀ, ਵੱਡੀ ਗਿਣਤੀ ਚ ਪਹੁੰਚੇ ਐਸਜੀਪੀਸੀ ਮੈਂਬਰ ਤੇ ਪ੍ਰਧਾਨ ਧਾਮੀ ਵਲੋਂ ਸਰਕਾਰ ਨੂੰ ਮੈਮੋਰੇਂਡਮ ਦਿੱਤਾ ਗਿਆ ਕਿ ਜਲਦ ਇਨਾਂ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ, ਇਸ ਤੋਂ ਇਲਾਵਾ ਪ੍ਰਧਾਨ ਸਾਬ ਨੇ ਮੰਗ ਕੀਤੀ ਕਿ ਜਿਨਾਂ ਨੌਜਵਾਨਾਂ ਤੇ ਪੁਲਿਸ ਵਲੋਂ ਐਨਐਸਏ ਲਗਾਈ ਗਈ ਏ ਜੋ ਬਾਹਰੀ ਸੂਬਿਆਂ ਦੀਆਂ ਜੇਲ੍ਹਾਂ ਚ ਬੰਦ ਨੇ ਉਨਾਂ ਨੂੰ ਉਨਾਂ ਦੇ ਪਰਿਵਾਰਾਂ ਜਾਂ ਵਕੀਲਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ।

ਤੁਹਾਨੂੰ ਦੱਸ ਦੇਈਏ ਕਿ ਪੁਲਿਸ ਵਲੋਂ 18 ਮਾਰਚ ਨੂੰ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਆਪਰੇਸ਼ਨ ਉਲੀਕਿਆ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਕਈ ਸਾਥੀ ਤਾਂ ਪੁਲਿਸ ਨੇ ਹਿਰਾਸਤ ਚ ਲੈ ਲਏ ਸਨ ਪਰ ਅੰਮ੍ਰਿਤਪਾਲ ਭੱਜਣ ਚ ਕਾਮਯਾਬ ਹੋ ਗਿਆ ਸੀ. ਜਿਸ ਤੋਂ ਬਾਅਦ ਉਸਦੀ ਗ੍ਰਿਫਤਾਰੀ ਲਈ ਜਗਾ ਜਗਾ ਛਾਪੇਮਾਰੀ ਕੀਤੀ ਜਾ ਰਹੀ ਐ ਪਰ ਉਹ ਅਜੇ ਵੀ ਪੁਲਿਸ ਦੀ ਗ੍ਰਿਫਤ ਚੋਂ ਬਾਹਰ ਐ……ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……

Related posts

ਦਲੇਰ ਪਿਓ ਪੁੱਤ ਦੇ ਕਾਤਲਾਨਾ ਹਮਲੇ ਦਾ ਸੱਚ; ਹਮਲੇ ਦੇ ਤਾਰ ਕੈਨੇਡਾ ਨਾਲ ਜੁੜੇ

htvteam

ਕਰੋਨਾ ਵਾਇਰਸ ਦੇ ਮਰੀਜ਼ਾਂ ਨੇ ਪਾਏ ਭੰਗੜੇ , ਮਨਾਈ ਖੁਸ਼ੀ, ਕਿਸੇ ਮਰੀਜ਼ ਨੇ ਵੀਡੀਓ ਸੋਸ਼ਲ ਮੀਡੀਆ ਤੇ ਕੀਤੀ ਲੀਕ, ਡਾ. ਹੈਰਾਨ

Htv Punjabi

ਅੱਧੀ ਰਾਤ ਜ਼ਬਰਦਸਤ ਟੱਕਰ ਦੀ ਅਵਾਜ਼ ਨਾਲ ਹਿੱਲਿਆ ਸਾਰਾ ਘਰ; ਖ਼ੌਫ਼ਨਾਕ ਮੰਜ਼ਰ ਦੇਖ ਉਡਦੇ ਸਭ ਦੇ ਹੋਸ਼

htvteam

Leave a Comment