Punjab Religionਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਵੱਲੋਂ ਸਿੱਖ ਮੁਸਲਿਮ ਸਾਂਝਾਂ ਫਾਊਂਡੇਸ਼ਨ ਦੇ ਮੈਂਬਰਾਂ ਨਾਲ ਵਿਚਾਰ ਚਰਚਾ by htvteamApril 2, 2023April 2, 20230430 Share0 ਪਟਿਆਲਾ , 2 ਅਪ੍ਰੈਲ 2023 – ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਵੱਲੋਂ ਸਿੱਖ ਮੁਸਲਿਮ ਸਾਂਝਾਂ ਫਾਊਂਡੇਸ਼ਨ ਦੇ ਮੈਂਬਰਾਂ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨਾਲ ਸਿੱਖ ਮੁਸਲਿਮ ਸਾਂਝਾਂ ਫਾਊਂਡੇਸ਼ਨ ਨੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।