Htv Punjabi
Punjab Video

ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ ਡੀਜੀਪੀ, ਜਥੇਦਾਰ ਸਾਬ ਨਾਲ ਕੀਤੀ ਮੁਲਾਕਾਤ

ਵਿਸਾਖੀ ਦੇ ਸੁਭ ਦਿਹਾੜੇ ਅਤੇ ਖਾਲਸਾ ਸਾਜਨਾ ਦਿਵਸ ਨੂੰ ਲੈਕੇ ਸਿੱਖ ਸੰਗਤਾ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਡੀ ਜੀ ਪੀ ਅਤੇ ਪੰਜਾਬ ਪੁਲਿਸ ਦੇ ਅੱਲਾ ਅਧਿਕਾਰੀ ਸ਼੍ਰੀ ਅਨੰਦਪਰ ਸਾਹਿਬ ਵਿਖੇ ਪੁੱਜੇ ਨੇ ਜਿੱਥੇ ਡੀ ਜੀ ਪੀ ਗੋਰਵ ਯਾਦਵ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਇਸਦੇ ਨਾਲ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹੋਰਾਂ ਨਾਲ ਮੀਟਿੰਗ ਵੀ ਕੀਤੀ ਗਈ ਇਸ ਮੌਕੇ ਪੁਸਿਲ ਦੇ ਅਧਿਕਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਗਤਾ ਨੂੰ ਅਪੀਲ ਕੀਤੀ ਐ ਕਿ ਸ਼ਾਂਤੀ ਬਣਾਈ ਰੱਖੀ ਜਾਵੇ ਅਤੇ ਨੌਜਵਾਨਾਂ ਵਲੋਂ ਹੁੱਲੜਬਾਜ਼ਾਂ ਨਾਂ ਕੀਤੀ ਜਾਵੇ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

2 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਕੀਤਾ ਇੰਨੀ ਬੇਰਹਿਮੀ ਨਾਲ ਕਤਲ

Htv Punjabi

ਦੇਖੋ ਜਲੰਧਰ ਮੰਡੀ ‘ਚ ਕੀ ਹੋਇਆ

htvteam

ਦਰਬਾਰ ਸਾਹਿਬ ਵਿੱਚ ਫੋਨ ਲੈ ਜਾਣ ‘ਤੇ ਲੱਗ ਸਕਦੀ ਹੈ ਰੋਕ

Htv Punjabi

Leave a Comment