Htv Punjabi
Punjab Religion Video

ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਸ਼੍ਰੀ ਦਰਬਾਰ ਸਾਹਿਬ ਵਿਖੇ ਬਾਹਰੋਂ ਪਹੁੰਚੇ ਬੰਦੇ ਨੇ

ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਪ੍ਰਕਾਸ਼ ਪੁਰਬ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ ,ਜਿੱਥੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ‘ਤੇ ਗੁਰਬਾਣੀ ਦਾ ਆਨੰਦ ਮਾਣਿਆ, ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ, ਸ੍ਰੀ ਦਰਬਾਰ ਸਾਹਿਬ ਕੇ ਹਜੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਕੀਤੀ ਗਈ, ਕਿ ਸਮੁੱਚੀ ਮਾਨਵਤਾ ਵਿੱਚ ਆਪਸੀ ਭਾਈਚਾਰਕ ਸਾਂਝ ਬਣੀ ਰਹੇ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਮੈਨੇਜਰ ਸਤਨਾਮ ਸਿੰਘ ਨੇ ਸਮੂਹ ਸੰਗਤਾਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਤੇ ਮੁਬਾਰਕਬਾਦ ਦਿੱਤੀ ਕਿਹਾ ਕਿ ਸ਼੍ਰੌਮਣੀ ਕਮੇਟੀ ਵਲੋਂ ਬੜੇ ਸ਼ਰਧਾ ਭਾਵਨਾ ਦੇ ਨਾਲ ਸ਼੍ਰੀ ਗੁਰੂ ਅਰਜੁਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ।,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਅਚਾਰਿਆ ਜੀ ਨੇ ਦਿਖਾਈ ਕਰੇਲੇ ਤੇ ਨਿੰਮ ਦੀ ਤਾਕਤ, ਸ਼ੂਗਰ ਵਾਲੇ ਗੋਲੀ ਟੀਕੇ ਕਰਤੇ ਫੇਲ੍ਹ

htvteam

ਜਗਰਾਓਂ ਤੋਂ ਆਪ ਉਮੀਦਵਾਰ ਮਾਣੂਕੇ 11618 ਵੋਟਾਂ ਤੋਂ ਅੱਗੇ

htvteam

ਚੋਰਾਂ ਦੀ ਗਲਤ ਹਰਕਤ ਕਰਦਿਆਂ ਦੀ ਸੀਸੀਟੀਵੀ ਆਈ ਸਾਹਮਣੇ

htvteam

Leave a Comment