ਨਾਭਾ ਵਿਖੇ ਟਰੱਕ ਯੂਨੀਅਨ ਵਿੱਚ ਧਾਰਮਿਕ ਸਮਾਗਮ ਚ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਉਨ੍ਹਾਂ ਵੱਲੋਂ ਦੇਸ਼ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਵਿਸਾਖੀ ਦੇ ਸ਼ੁਭ ਮੌਕੇ ਤੇ ਵਧਾਈ ਦਿਤੀ ਗਈ ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਰਾਂ ਵਲੋਂ ਇਕ ਬਿਆਨ ਦਿੱਤਾ ਗਿਆ ਸੀ ਜਿਸ ਵਿੱਚ ਉਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਵੱਡੇ ਸਵਾਲ ਚੁੱਕੇ ਹਲਕਾ ਨਾਭਾ ਦੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਆਪਣੀ ਚੁੱਪੀ ਤੋੜ ਦੇ ਹੋਏ ਚਰਨਜੀਤ ਸਿੰਘ ਚੰਨੀ ਤੇ ਪਲਟਵਾਰ ਕਰਦੇ ਹੋਏ ਕਿਹਾ ਜਦੋਂ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਦੋਂ ਤਾਂ ਇਹਨਾਂ ਨੇ ਪੰਜਾਬ ਨੂੰ ਸੰਭਾਲਿਆ ਨਹੀਂ ਅਤੇ ਹੁਣ ਜੋ ਗਰੀਬ ਹੋਣ ਦਾ ਨਾਟਕ ਕਰ ਰਹੇ ਇਸਦੇ ਨਾਲ ਹੀ ਨਜੋਤ ਸਿੰਘ ਸਿੱਧੂ ਤੇ ਵੀ ਤਿਖੇ ਸ਼ਬਦੀ ਵਾਰ ਕੀਤੇ ਨੇ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..
previous post