ਮਨੀਪੁਰ ਹਿੰਸਾ ਦੇ ਵਿਰੁੱਧ ਚ ਅੱਜ ਜਾਨੀ ਕੇ 9 ਅਗਸਤ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਅਤੇ ਪੂਰੇ ਪੰਜਾਬ ਦੇ ਵੱਖ- ਵੱਖ ਜਥੇਬੰਦੀਆਂ ਵਲੋਂ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ,,,,,,ਜਿਸਦੇ ਚੱਲਦਿਆਂ ਪੰਜਾਬ ਪੁਲਿਸ ਨੇ ਵੀ ਆਪਣੀ ਕਮਰ ਕਸ ਲਈ ਹੈ ਦੱਸ ਦੀਏ ਕੀ ਅਜਾਦੀ ਦਿਵਸ ਅਤੇ ਰੋਸ਼ ਪ੍ਰਦਰਸ਼ਨ ਨੂੰ ਲੇਕੇ ਪੰਜਾਬ ਪੁਲਿਸ ਚੱਪੇ -ਚੱਪੇ ਤੇ ਉੱਤਰ ਚੁੱਕੀ,,,,,,,,,,ਮੀਡੀਆ ਨੂੰ ਨਾਲ ਗੱਲਬਾਤ ਕਰਦੇ ਹੋਏ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਹੋਰਾਂ ਨੇ ਲੋਕਾਂ ਨੂੰ ਸ਼ਾਂਤੀ ਦੇ ਨਾਲ ਰੋਸ਼ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ,,,,,,,,,ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਮਾਹੌਲ ਖਰਾਬ ਕਰਨ ਵਾਲੇ ਗਲਤ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਜੇਕਰ ਕਿਸੇ ਨੇ ਸਰਾਰਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਉੱਤੇ ਸ਼ਖਤ ਕਾਰਵਾਈ ਕੀਤੀ ਜਾਵੇਗੀ,,,,,,,,,,
ਦੱਸ ਦੀਏ ਕੀ ਪੁਲਿਸ ਵਲੋਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਐ ਅਤੇ ਪੁਲਿਸ ਅਜਾਦੀ ਦਿਵਸ ਦੇ ਨੂੰ ਲੇਕੇ ਵੀ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ ਨੇ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..