ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਓਥੇ ਹੀ 11 ਕਿਸਾਨਾਂ ਨੂੰ ਰਿਹਾਅ ਕਰਨ ਦੀ ਖੁਸ਼ੀ ਚ ਜੰਡਿਆਲਾ ਗੁਰੂ ਨਿੱਜਰਪੁਰਾ ਟੋਲ ਤੇ ਬੈਠੇ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ,,ਤੇ ਕਿਸਾਨਾਂ ਚ ਖੁਸੀ ਦਾ ਮਾਹੌਲ ਦੇਖਣ ਨੂੰ ਮਿਲਿਆ,,,,,,,,
ਨਿੱਝਰ ਪੂਰਾ ਟੋਲ ਪਲਾਜਾ ਤੇ ਚਾਰ ਦਿਨਾਂ ਤੋਂ ਕਿਸਾਨਾਂ ਦਾ ਧਰਨਾ ਚੱਲ ਰਿਹਾ ਸੀ,, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਹ ਧਰਨਾ ਲਗਾਇਆ ਹੋਇਆ ਸੀ,, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਾਰੇ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ ਕਿ ਤੁਹਾਡੇ ਸੰਘਰਸ਼ ਦੇ ਦੌਰਾਨ ਅੱਜ ਗਿਆਰਾਂ ਨੇਤਾ ਨੂੰ ਰਿਹਾਅ ਕਰ ਦਿੱਤਾ ਗਿਆ।
ਦਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਸਨ।,ਜਿਸ ਦੌਰਾਨ ਕਈ ਕਿਸਾਨਾਂ ਨੂੰ ਹਿਰਾਸਤ ਚ ਲੈ ਲਿਆ ਸੀ ਤੇ ਓਹਨਾ ਨੂ ਰਿਹਾਅ ਕਰਵਾਉਣ ਲਈ ਕਿਸਾਨ ਜਥੇਬਦੀਆਂ ਨੇ ਸੰਘਰਸ਼ ਤੇਜ ਕਰ ਦਿੱਤਾ ਸੀ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..