Htv Punjabi
Punjab Video

ਅਧਿਆਪਕ ਦਿਵਸ ਮੌਕੇ ਪੁਲਿਸ ਨੇ ਕੀਤਾ ਲਾਠੀਚਾਰਜ

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਨੇੜੇ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋਈ ਹੈ। ਈਟੀਟੀ 5994 ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਨਿਵਾਸ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ।

5994 ਬੇਰੁਜ਼ਗਾਰ ਅਧਿਆਪਕ ਆਪਣੀ ਜੁਆਇਨਿੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੇਪਰ ਤੇ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ ਪਰ ਸਰਕਾਰ ਸਾਨੂੰ ਜੁਆਇਨ ਨਹੀਂ ਕਰਵਾ ਰਹੀ।

ਇਸ ਤੋਂ ਪਹਿਲਾਂ ਸਵੇਰੇ CM ਮਾਨ ਨੇ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਦੀ ਗੱਲ ਵੀ ਦੁਹਰਾਈ। ਸੀਐਮ ਮੈਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਬਾਲਗ ਕੁੜੀ-ਨਾ ਸਮਝ ਮੁੰਡਾ ਦੋਵੇਂ ਮਿਲੇ, ਜਦੋਂ ਘਰਦਿਆਂ ਨੂੰ ਲੱਗਿਆ ਪਤਾ ਫਿਰ…

htvteam

ਦੇਖੋ ਕਿਵੇਂ ਫੜ੍ਹਿਆ ਗਿਆ ਨਕਲੀ ਇੰਸਪੈਕਟਰ ਥਾਣੇ ਵੜ੍ਹਕੇ ਮਾਰਦਾ ਸੀ ਅਫਸਰਾਂ ਨੂੰ ਦਬਕੇ-ਕੱਟਦਾ ਸੀ ਚਲਾਨ

htvteam

ਘਰ ‘ਚ ਰੱਖੇ ਆਹ ਸਮਾਨ ਨੇ ਧਾਰਿਆ ਬੰਬ ਦਾ ਰੂਪ

htvteam

Leave a Comment