Htv Punjabi
Punjab Video

ਆਹ ਦੇਖਲੋ ਨਸ਼ਾ ਛੁਡਾਊ ਕੇਂਦਰਾਂ ‘ਚ ਕੀ ਹੋ ਰਿਹਾ

ਜਿਹੜੀਆਂ ਤਸਵੀਰਾਂ ਤੁਸੀਂ ਸਕਰੀਨ ਤੇ ਦੇਖ ਰਹੇ ਹੋ ਏ.ਸੀ ਵਾਲੇ ਕਮਰੇ ਜਿਮ ਲਗਾਉਂਦੇ ਨੌਜਵਾਨ ਮੁੰਡੇ ਇਹ ਕੋਈ ਹੋਟਲ ਦੀਆਂ ਸੁਵਿਧਾਵਾਂ ਨਹੀਂ ਸਗੋਂ ਨਸ਼ਾ ਛੁਡਾਓ ਕੇਂਦਰ ਦੀਆਂ ਨੇ,,,,,ਨਸ਼ੇ ਵਿੱਚ ਧਸੀ ਪੰਜਾਬ ਦੀ ਜਵਾਨੀ ਨੂੰ ਬਾਹਰ ਕੱਢਣ ਲਈ ਨੌਜਵਾਨ ਨੂੰ ਨਸ਼ਾ ਛੁਡਾਊ ਕੇਂਦਰ ਦੇ ਵਿੱਚ ਬੇਹੱਦ ਵਧੀਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਨੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਰੋਕਣ ਅਤੇ ਇਨ੍ਹਾਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਤਨਦੇਹੀ ਨਾਲ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਇਸ ਮੌਕੇ ਨਸ਼ਾ ਛੱਡਣ ਆਏ ਇੱਕ ਨੌਜਵਾਨ ਨੇ ਦੱਸਿਆ ਕਿ ਪਹਿਲਾਂ ਉਸਦੇ ਪਰਿਵਾਰ ਵਾਲਿਆਂ ਨੇ ਉਸਨੂੰ ਪ੍ਰਾਇਵੇਟ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਸੀ ਜਿੱਥੇ ਉਸ ਨਾਲ ਬਹੁਤ ਮਾੜਾ ਵਿਹਾਰ ਕੀਤਾ ਗਿਆ,,,,,,

ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲਿਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿੱਥੇ ਜ਼ਿਲ੍ਹੇ ਦੇ ਓਟ ਕਲੀਨਿਕਾਂ ਵਿੱਚ ਨਸ਼ਿਆਂ ਦੇ ਆਦੀ ਨੂੰ ਭਾਰਤੀ ਕਰਕੇ ਨਸ਼ਾ ਛੁਡਾਵਾਇਆ,,,,,,,,,,ਉਥੇ ਜਿਲ੍ਹਾ ਪ੍ਰਸ਼ਾਸਨ ਦੇ ਵਲੋਂ ਕਿਹਾ ਗਿਆ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਦੇ ਵਿੱਚ ਬਾਹਰ ਕੱਢਣ ਵਾਸਤੇ ਉਪਰਾਲੇ ਕੀਤੇ ਗਏ।

ਪੰਜਾਬ ‘ਚ ਵੱਡੇ ਪੱਧਰ ਤੇ ਨਸ਼ਾ ਫੈਲ ਰਿਹਾ ਜਿਸ ਦੀਆਂ ਜੜ੍ਹਾਂ ਨੂੰ ਖਤਮ ਕਰਨਾ। ਜਿੱਥੇ ਚੁਣੌਤੀ ਬਣਿਆ ਹੋਇਆ ਹੈ ਉਥੇ ਹੀ ਲਗਾਤਾਰ ਨੌਜਵਾਨਾਂ ਨੂੰ ਨਸ਼ੇ ਦੀ ਕੱਢਣ ਦੇ ਵਾਸਤੇ ਸਰਕਾਰਾਂ ਦੇ ਵੱਲੋਂ ਨਸ਼ਾ ਛੁਡਾਊ ਕੇਂਦਰ ਬਣਾਏ ਜਾ ਰਹੇ ਨੇ ਤੇ ਚੰਗੇ ਉਪਰਾਲੇ ਕੀਤੇ ਜਾ ਰਹੇ,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….

Related posts

ਘਰੋਂ ਕੁੜੀ ਭਜਾਉਣ ਵਾਲਿਓ ਆਹ ਹੁੰਦਾ ਫਿਰ ਬੁਰਾ ਹਾਲ

htvteam

ਚੱਲਦੀ ਚਰਚ ਦੇ ਵਿੱਚ ਹੋ ਗਿਆ ਹੰਗਾਮਾ ਭੰਨੀਆਂ ਕੁਰਸੀਆਂ

htvteam

ਮਾਛੀਵਾੜਾ ਸਾਹਿਬ ਦੇ ਜੰਗਲਾਂ ਚ ਸਰਦਾਰ ਨੌਜਵਾਨ ਨਾਲ ਵਾਪਰਿਆ ਭਾਣਾ

htvteam

Leave a Comment