ਇਹ ਤਸਵੀਰਾਂ ਨਵਾਂ ਸ਼ਹਿਰ ਦੇ ਬੰਗਾ ਸ਼ਹਿਰ ਦੀਆਂ ਨੇ ਜਿੱਥੇ ਅੰਮ੍ਰਿਤਸਰ ਡੀਪੂ ਦੀ ਬੱਸ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਬੱਸ ਅੰਮ੍ਰਿਤਸਰ ਤੋਂ ਚੰਡੀਗੜ੍ਹ ਜਾ ਰਹੀ ਸੀ ਗੁਰੂ ਨਾਨਕ ਕਾਲਜ ਫਾਰ ਵੂਮੈਨ ਦੇ ਸਾਹਮਣੇ ਬੱਸ ਦਾ ਭਿਆਨਕ ਹਾਦਸਾ ਹੋ ਗਿਆ ਜਿਸਤੋਂ ਬਾਅਦ ਬੱਸ ਫੁੱਟਪਾਥ ਉੱਤੇ ਜਾ ਚੜ੍ਹੀ ਏਸ ਦੌਰਾਨ ਆਸ ਪਾਸ ਦੀਆਂ ਦੁਕਾਨਾਂ ਦਾ ਵੀ ਕਾਫੀ ਨੁਕਸਾਨ ਹੋਇਆ ਹਾਦਸੇ ਦੌਰਾਨ ਕਾਲਜ ਦੀ ਇਕ ਵਿਦਿਆਰਥਣ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਮੌਕੇ ਤੇ ਪੁਲਿਸ ਨੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ,,,,,,
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਐ ਪਰ ਹਾਦਸੇ ਦੇ ਅਸਲ ਕਾਰਨ ਹਜੇ ਨਹੀਂ ਪਤਾ ਲੱਗ ਸਕੇ ਪੁਲਿਸ ਦੀ ਜਾਂਚ ਤੋਂ ਬਾਅਦ ਸਾਰਾ ਕੁਝ ਸਾਫ ਹੋ ਜਾਵੇਗਾ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..