Htv Punjabi
Punjab Video

ਮੇਲੇ ਚ ਟੁੱਟਿਆ ਝੂਲਾ, ਵਾਪਰਿਆ ਵੱਡਾ ਹਾਦਸਾ

ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਦੁਲਚੀਕੇ ਵਿੱਚ ਇੱਕ ਵੱਡਾ ਰੂਹ ਕੰਬਾਊ ਹਾਦਸਾ ਵਾਪਰਿਆ ਹੈ।ਜਿਥੇ ਇੱਕ ਮੇਲੇ ਵਿੱਚ ਝੂਲੇ ‘ਤੇ ਝੂਲਦੇ ਸਮੇਂ ਤਿੰਨ ਬੱਚਿਆਂ ਦੇ ਗਲੇ ਵਿੱਚ ਟੁੱਟੀ ਹੋਈ ਰੱਸੀ ਫਸ ਗਈ। ਇਸ ਕਾਰਨ ਤਿੰਨੋਂ ਬੱਚੇ ਝੂਲੇ ਤੋਂ ਹੇਠਾਂ ਡਿੱਗ ਗਏ। ਜਿਸ ‘ਚ ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਗੰਭੀਰ ਜ਼ਖ਼ਮੀ ਹੈ। ਇਹ ਹਾਦਸਾ ਝੂਲਾ ਟੁੱਟਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਉਧਰ ਮ੍ਰਿਤਕ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ‘ਚ ਰੱਖਿਆ ਗਿਆ ਹੈ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਪੰਜਾਬ ਦੇ ਮੁਹਾਲੀ ‘ਚ ਝੂਲਾ ਟੁੱਟਣ ਦੀ ਵੀਡੀਓ ਵੀ ਕਰੀਬ ਇੱਕ ਸਾਲ ਪਹਿਲਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ। ਜਿਸ ‘ਚ ਝੂਲਾ ਸਿਰਫ ਤਿੰਨ ਸਕਿੰਟਾਂ ਵਿੱਚ 50 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗ ਗਿਆ ਸੀ। ਇਸ ਵਿੱਚ 30 ਲੋਕ ਸਵਾਰ ਸਨ। ਜਿਸ ‘ਚੋਂ 20 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋਏ ਸਨ। ਸਾਰਿਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਸੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਸ਼ਰਬਤ ਨ/ਸ਼ੇੜੀ ਨੂੰ ਪਿਲਾਓ 7 ਦਿਨਾਂ ਬਾਅਦ ਜੋ ਹੋਏਗਾ ਦੇਖਕੇ ਤੁਸੀਂ ਹੈਰਾਨ ਹੋ ਜਾਓਗੇ

htvteam

ਆਹ ਦੇਖੋ ਮੁੰਡੇ ਬਾਬੇ ਕਰਗੇ ਬਾਬੇ ਨਾਲ ਕਲੋਲ

htvteam

ਘੁੰਮਣ ਵਾਲੇ ਪਾਰਕ ਚ ਮੁੰਡੇ ਕੁੜੀਆਂ ਨੇ ਲਾ’ਹੀ ਸ਼+ਰਮ

htvteam

Leave a Comment