Htv Punjabi
Punjab Religion Video

SGPC ਦੇ ਨਵੇਂ ਪ੍ਰਧਾਨ ਦੀ ਹੋਵੇਗੀ ਚੋਣ, ਹੁਣ ਟੁੱਟਣਗੇ ਰਿਕਾਰਡ !

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 8 ਨਵੰਬਰ ਨੂੰ ਐੱਸ.ਜੀ.ਪੀ.ਸੀ. ਦਾ ਜਨਰਲ ਇਜਲਾਸ ਰੱਖਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੋਰ ਅਧਿਕਾਰੀ ਅਤੇ ਅੰਤਰਿਮ ਕਮੇਟੀ ਦੇ 11 ਮੈਂਬਰ ਵੀ ਚੁਣੇ ਜਾਣਗੇ। ਇਸ ਸਬੰਧੀ ਫੈਸਲਾ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ,,,,,,,,

ਦੱਸ ਦੇਈਏ ਕਿ ਹਰਜਿੰਦਰ ਸਿੰਘ ਧਾਮੀ ਲਗਾਤਾਰ ਦੋ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਪਿਛਲੀ ਵਾਰ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਕਾਰ ਸਖ਼ਤ ਮੁਕਾਬਲਾ ਸੀ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿਤੇ ਲਿੰਕ ‘ਤੇ ਕਲਿੱਕ ਕਰੋ……..

Related posts

ਦੁਬਈ ਗਏ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ

htvteam

ਵੋਟਾਂ ‘ਤੋਂ ਪਹਿਲਾਂ ਪੰਜਾਬ ‘ਚ ਵੱਡਾ ਐਕਸ਼ਨ ਆਹ ਸ਼ਹਿਰ ‘ਚੋਂ ਪ੍ਰਵਾਸੀਆਂ ਦੇ ਬਿਸਤਰੇ ਗੋਲ

htvteam

ਆਹ ਡਾਕਟਰ ਨੇ 200 ਤੋਂ ਵੱਧ ਜਨਾ’ਨੀਆਂ ਨਾਲ ਦੇਖੋ ਕੀ ਕਰਤਾ, ਪੈਗਿਆ ਰੌਲਾ

htvteam

Leave a Comment