Htv Punjabi
Punjab Religion Video

ਜੇਕਰ ਤੁਸੀ ਦਰਬਾਰ ਸਾਹਿਬ ਜਾ ਰਹੇ ਹੋ, ਜਾਂ ਜਾਣ ਦੀ ਸੋਚ ਰਹੇ ਹੋਂ ਤਾਂ…..

ਇਹ ਤਸਵੀਰਾਂ ਸ਼੍ਰੀ ਦਰਬਾਰ ਸਾਹਿਬ ਦੀਆਂ ਨੇ ਜਿੱਥੇ ਦਰਬਾਰ ਸਾਹਿਬ ਨੂੰ ਆਉਂਦੇ ਮਾਰਗ ’ਤੇ ਗੁਰਦੁਆਰਾ ਸਾਰਾਗੜ੍ਹੀ ਨਜ਼ਦੀਕ ਇਕ ਵੱਡ-ਅਕਾਰੀ ਸਕਰੀਨ ਸਥਾਪਤ ਕੀਤੀ ਹੈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਚਲਾਇਆ ਜਾਵੇਗਾ।

ਇਸ ਸਕਰੀਨ ਦੀ ਸੇਵਾ ਦੁਬਈ ਵਾਸੀ ਸ. ਜਸਪ੍ਰੀਤ ਸਿੰਘ ਓਬਰਾਏ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ। ਅੱਜ ਇਸ ਸਕਰੀਨ ਦਾ ਉਦਘਾਟਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਪੁੱਜਦੀ ਸੰਗਤ ਨੂੰ ਇਸ ਪਾਵਨ ਅਸਥਾਨ ਦੇ ਚੌਗਿਰਦੇ ਵਿਚ ਪੁੱਜਣ ਮੌਕੇ ਹੀ ਸ਼ਰਧਾ ਅਤੇ ਸਤਿਕਾਰ ਦੀ ਭਾਵਨਾ ਪੈਦਾ ਹੁੰਦੀ ਹੈ।ਇਸਤੋਂ ਇਲਾਵਾ ਧਾਮੀ ਹੋਰਾਂ ਨੇ ਜੋ ਅੱਗੇ ਕਿਹਾ ਉਹ ਸੁਣੋ,,,,,,,,,

ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਕਰਦਿਆਂ ਕਿਹਾ ਕਿ ਇਹ ਸਰਕਾਰ ਸਿੱਖ ਮਸਲਿਆਂ ਪ੍ਰਤੀ ਬਿਲਕੁਲ ਸੰਜੀਦਾ ਨਹੀਂ ਹੈ, ਜਿਸ ਕਾਰਨ ਸਿੱਖਾਂ ਅੰਦਰ ਰੋਸ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸੰਸਥਾ ਹੁੰਦਿਆਂ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਐਵੇਂ ਰੋਜ਼ਾਨਾ ਸਰੀਰ ਉੱਤੇ ਮਿੱਟੀ ਮਲੋ ਫੇਰ ਦੇਖੋ ਕਮਾਲ

htvteam

ਹੋਟਲ ਦੇ ਕਮਰੇ ‘ਚ ਘਰਵਾਲੇ ਨੇ ਜੁਗਾੜ ਲਗਾਕੇ ਯਾਰ ਨਾਲ ਫੜਲੀ ਘਰਵਾਲੀ

htvteam

ਪੁਲਿਸ ਨਾਲ ਭਿੜਿਆ ਇਕੱਲਾ ਨੌਜਵਾਨ, ਹੋਇਆ ਹਾਈਵੋਲਟਜ਼ ਡਰਾਮਾ !

htvteam

Leave a Comment