ਪੁਲਿਸ ਦੀ ਗ੍ਰਿਫਤ ਚ ਖੜ੍ਹੇ ਇਹ ਸਖਸ਼ ਗੈਂਗਸਟਰ ਜੱਗੂ ਭਗਵਾਨ ਪੂਰੀਆ ਦੇ ਸ਼ਾਰਪ ਸ਼ੂਟਰ ਨੇ ਜਿਹੜੇ ਕਿਸੇ ਦੀ ਵੀ ਜਾਨ ਲੈਣ ਲੱਗਿਆ ਮਿੰਟ ਲਗਾਉਂਦੇ ਹਨ ਜਿਨ੍ਹਾਂ ਨੂੰ ਪੁਲਿਸ ਗ੍ਰਿਫਤਾਰ ਕੀਤਾ ਹੈ ਪੁਲਿਸ ਮੁਤਾਬਿਕ ਕੁਝ ਦਿਨ ਪਹਿਲਾਂ ਇਨ੍ਹਾਂ ਸ਼ੂਟਰਾਂ ਨੇ ਇਕ ਵੱਡੀ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ ਜਿਸਦੇ ਚੱਲਦਿਆਂ ਪੁਲਿਸ ਨੇ ਵੀ ਇਨ੍ਹਾਂ ਦੀ ਪੈੜ ਨੱਪਣੀ ਸ਼ੂਰੂ ਕਰ ਦਿੱਤੀ ਜਿਨ੍ਹਾਂ ਕਾਬੂ ਕਰ ਲਿਆ ਅਤੇ ਇਨ੍ਹਾਂ ਕੋਲੋ ਜੋ ਮੌਤ ਦਾ ਸਮਾਨ ਮਿਲਿਆ ਉਹ ਦੇਖ ਤਾਂ ਪੁਲਿਸ ਅਧਿਕਾਰੀਆਂ ਦੇ ਵੀ ਹੋਸ਼ ਉੱਡ ਗਏ,,,,,,
ਪੁਲਿਸ ਅਧਿਕਾਰੀ ਦਾ ਕਹਿਣਾ ਐ ਮੁਲਜ਼ਮਾਂ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਇਨ੍ਹਾਂ ਕੋਲੋ ਹੋਰ ਵੀ ਡੁਗਾਂਈ ਦੇ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਐ ਅਤੇ ਤਾਂ ਜੋ ਇਸ ਮਾਮਲੇ ਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
