Htv Punjabi
Punjab Video

ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਹੋਈ ਖਤਮ ?

ਪੰਜਾਬ ‘ਚ ਪਰਾਲੀ ਨੂੰ ਅੱਗ ਲਗਾਉਣ ਨਾਲ ਫੈਲ ਰਿਹਾਂ ਪ੍ਰਦੂਸ਼ਣ ਵੱਡਾ ਮੁੱਦਾ ਬਣਿਆ ਹੋਇਆ ਹੈ ਜਿਸਤੇ ਮਾਨਯੋਗ ਅਦਾਲਤਾਂ ਵਲੋਂ ਵੀ ਇਸ ਮਾਮਲੇ ਤੇ ਸੱਖਤ ਰੁਖ਼ ਅਖ਼ਤਿਆਰ ਕੀਤਾ ਜਾ ਰਿਹਾ ਹੈ ਉੱਥੇ ਹੀ ਇਸ ਮਸਲੇ ਦਾ ਹੱਲ ਕੱਢਣ ਲਈ ਜਿਲ੍ਹਾ ਗੁਰਦਾਸਪੁਰ ਦੇ ਇਕ ਨੌਜਵਾਨ ਪਰਮਿੰਦਰ ਸਿੰਘ ਨੇ ਵੱਖ ਤਰ੍ਹਾਂ ਦੀ ਪਹਿਲ ਕਰ ਵਿਖਾਈ ਹੈ,ਇਹ ਜਿਹੜੀ ਕੁਰਸੀ ਤੇ ਰੱਖੀ ਟਾਇਲ ਦੇਖ ਰਹੇ ਹੋ,,,,,

ਦਰਸਲ ਇਹ ਪਰਾਲੀ ਤੋਂ ਤਿਆਰ ਕੀਤੀ ਗਈ ਐਨਾਂ ਹੀ ਆਹ ਦੇਖੋ ਕਮਰੇ ਦੀ ਕੰਧਾਂ ਲਈ ਅਤੇ ਛੱਤਾਂ ਲਈ ਪਰਾਲੀ ਨੂੰ ਪ੍ਰੋਸੇਸ ਕਰ ਸੀਲਿੰਗ ਟਾਈਲਾਂ ਤਿਆਰ ਕਰ ਦਿਖਾਈਆਂ ਹਨ ਜਿਨ੍ਹਾਂ ਦਾ ਉਪਯੋਗ ਛੱਤਾਂ ਅਤੇ ਦੀਵਾਰਾਂ ਤੇ ਕੀਤਾ ਜਾ ਸਕਦਾ ਹੈ।ਇੰਜੀਨੀਅਰਿੰਗ ਦੀ ਪੜ੍ਹਾਈ ਕਰ ਚੁੱਕੇ ਪਰਮਿੰਦਰ ਨਾਮ ਦੇ ਇਸ ਨੌਜਵਾਨ ਦਾ ਦਾਅਵਾ ਹੈ ਕਿ ਪਰਾਲੀ ਨਾਲ ਹੋਰ ਵੀ ਕਈ ਤਰ੍ਹਾਂ ਦੇ ਉਤਪਾਦ ਤਿਆਰ ਕੀਤੇ ਜਾ ਸਕਦੇ ਹਨ,,,,,,,,

ਪਰਾਲੀ ਤੋਂ ਤਿਆਰ ਕੀਤੇ ਉਤਪਾਦਾਂ ਨੂੰ ਵੱਡੇ ਪੱਧਰ ਤੇ ਬਾਜ਼ਾਰ ਵਿੱਚ ਉਤਾਰਨ ਦਾ ਟੀਚਾ ਹੈ ਤਾਂ ਜੋ ਪਰਾਲੀ ਨੂੰ ਫਾਲਤੂ ਸਮਝਣ ਵਾਲੇ ਕਿਸਾਨਾਂ ਨੂੰ ਵੀ ਇੱਕ ਨਵੀਂ ਸੋਚ ਮਿਲ ਸਕੇ। ਉਸ ਨੇ ਕਿਹਾ ਕਿ ਪਰਾਲੀ ਦੀ ਵਰਤੋਂ ਲਈ ਇਕ ਵੱਡੀ ਇੰਡਸਟਰੀ ਦੀ ਲੋੜ ਹੈ ਅਤੇ ਉਹ ਸੂਬਾ ਅਤੇ ਕੇਂਦਰ ਸਰਕਾਰ ਨੂੰ ਵੀ ਆਪਣਾ ਪ੍ਰੋਜੈਕਟ ਸ਼ੁਰੂ ਕਰਨ ਲਈ ਅਪੀਲ ਕਰ ਰਿਹਾ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….

Related posts

ਸਕੇ ਪਿਓ ਨੇ ਧੀ ਦਾ ਕਰਤਾ ਘੁੱਗਾ ਚਿੱਤ !

htvteam

ਅੱਧੀ ਰਾਤ ਨੂੰ 2 ਜਾਣਿਆਂ ਦੀ ਗੁਰੂਘਰ ਬਾਹਰ ਵਿਗੜੀ ਨੀਅਤ ! ਪਤੰਦਰਾਂ ਨੇ ਭੋਰਾ ਸ਼ਰਮ ਨਾ ਕੀਤੀ, ਕਰਤੀ ਗੰਦੀ ਕਰਤੂਤ !

htvteam

ਆਸ਼ਕ ਨਾਲ ਨਜ਼ਾਰੇ ਲੈਣ ਲਈ ਘਰਵਾਲੀ ਨੇ ਕੀਤੀ ਕਰਤੂਤ; ਦੇਖੋ ਵੀਡੀਓ

htvteam

Leave a Comment