ਤਸਵੀਰਾਂ ਹਲਕਾ ਸ਼ਾਹਕੋਟ ਦੀਆਂ ਨੇ ਜਿੱਥੇ ਸ਼ਾਹਕੋਟ ਮੋਗਾ ਤੇ ਬੀਤੀ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਦੱਸਿਆ ਜਾ ਰਿਹਾ ਹੈ ਕੀ ਇਕ ਤੇਜ਼ ਰਫਤਾਰ ਚ ਆਉਂਦੇ ਕੈਂਟਰ ਨੇ ਟਰੈਕਟਰ ਟਰਾਲੀ ਨੂੰ ਜੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਪਰਾਲੀ ਨਾਲ ਲੱਦੀ ਟਰਾਲੀ ਦਾ ਬੈਂਲਸ ਵੀੜਗ ਗਿਆ ਜਿਸਤੋਂ ਬਾਅਦ ਕਾਫੀ ਨੁਕਸਾਨ ਹੋਇਆ ਜਿੱਥੇ ਮਾਲੀ ਨੁਕਾਸਨ ਵੀ ਹੋਇਆ ਹਾਦਸੇ ਦੌਰਾਨ ਇਕ ਦੀ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਰੂਪ ਦੇ ਵਿੱਚ ਜ਼ਖਮੀ ਦੱਸੇ ਜਾ ਹਨ ਜਿਨ੍ਹਾਂ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਮ੍ਰਿਤਕ ਦੀ ਪਛਾਣ ਕਰਮਵੀਰ ਪੁੱਤਰ ਸੁਖਦੇਵ ਵਾਸੀ ਪਿੰਡ ਕੰਗਣੀਵਾਲ ਸ਼ਾਹਕੋਟ ਵਜੋਂ ਹੋਈ ਹੈ ਮ੍ਰਿਤਕ ਦੇ ਪਿਤਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ,,,,,,,,
ਜ਼ਿਕਰਯੋਗ ਹੈ ਕੀ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਮੁਤਾਬਿਕ ਦੱਸਿਆ ਜਾ ਰਿਹਾ ਕੀ ਘਟਨਾ ਸਥਾਨ ਤੇ ਪਹੁੰਚਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਕੈਂਟਰ ਨੂੰ ਕਬਜ਼ੇ ਵਿੱਚ ਲੈਕੇ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਐ ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………