Htv Punjabi
Punjab Video

ਬਿਕਰਮ ਮਜੀਠੀਆ ਨੇ ਭਗਵੰਤ ਮਾਨ ਨੂੰ ਕੀਤਾ ਸਿੱਧਾ ਚੈਲੇਂਜ

ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਸਪੈਸ਼ਲ ਜਾਂਚ ਟੀਮ ਵੱਲੋਂ ਅੱਜ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤਾ ਗਿਆ ਹੈ। SIT ਨੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦਫ਼ਤਰ ਵਿੱਚ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ। ਜਿਹਦੇ ਚਲਦੇ ਬਿਕਰਮ ਮਜੀਠੀਆ ਰਵਾਨਾ ਹੋਏ ਤਾਂ ਦੇਖਿਆ ਗਿਆ ਜਬਰਦਸਤ ਉਸ ਨਾਲ ਹੀ ਰੁਮਾਲੀ ਹੋਈ ਤੇ ਇਸ ਦੌਰਾਨ ਗੱਲਬਾਤ ਕਰਦੇ ਹੋਏ ਮਾਣ ਸਰਕਾਰ ਨੂੰ ਨਿਸ਼ਾਨੇ ਤੇ ਲਿਆ,,,,,,,

ਦੱਸ ਦਈਏ ਕਿ ਡਰੱਗ ਤਸਕਰੀ ਦੇ ਦੋਸ਼ਾਂ ਤਹਿਤ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਇਹ ਕੇਸ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਦਰਜ ਕੀਤਾ ਗਿਆ ਸੀ। ਚੰਨੀ ਸਰਕਾਰ ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿੱਚ 20 ਦਸੰਬਰ 2021 ਨੂੰ ਬਿਰਕਮ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। NDPS ਤਹਿਤ FIR ਦਰਜ ਹੋਣ ਤੋਂ ਬਾਅਦ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਅਤੇ ਹੁਣ ਬਿਕਰਮ ਜੀਠੀਆ ਜ਼ਮਾਨਤ ‘ਤੇ ਬਾਹਰ ਹਨ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

Diport ਹੋਏ ਪੰਜਾਬੀਆਂ ਨੂੰ ਲੈਕੇ ਆਹ ਕੀ ਬੋਲ ਗਏ

htvteam

ਸੋਚੋ ਜਰਾ ਉਸ ਮਾਂ ਬਾਪ ਦਾ ਹਾਲ! ਜਿਨ੍ਹਾਂ ਦੇ ਬੱਚੇ ਨੇ ਕਰਤਾ ਆਹ ਕੰਮ, ਪਤਾ ਲੱਗਦੀਆਂ ਈ ਡੀਸੀ ਨੇ ਭਜਾਈਆਂ ਪ੍ਰਸ਼ਾਸ਼ਨ ਦੀਆਂ ਗੱਡੀਆਂ, ਪੈ ਗਈਆਂ ਭਾਜੜਾਂ 

Htv Punjabi

ਸੁੰਨੀ ਕੋਠੀ ‘ਚ ਦਾਦੀ ਨਾਲ ਪੋਤਾ ਕਰ ਗਿਆ ਗੰਦਾ ਕਾਂਡ

htvteam

Leave a Comment