Htv Punjabi
Punjab Video

ਮਜੀਠੀਆ ਨੇ ਸੀਐਮ ਮਾਨ ਨੂੰ ਲਲਕਾਰ ਕੇ ਲਿਆ ਪੁੱਠਾ ਪੰਗਾ ?

ਸੀਐਮ ਭਗਵੰਤ ਮਾਨ ਖਿਲਾਫ਼ ਲੜਾਈ ਦੇ ਐਲਾਨ ਤੋਂ ਅਗਲੇ ਹੀ ਦਿਨ ਮਜੀਠੀਆ ਨੂੰ ਮੁੜ ਝਟਕਾ! ਐਸਆਈਟੀ ਵੱਲੋਂ ਮੁੜ ਤਲਬਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਲੜਾਈ ਜਾਰੀ ਰੱਖਣ ਦੇ ਐਲਾਨ ਤੋਂ ਅਗਲੇ ਹੀ ਦਿਨ ਉਨ੍ਹਾਂ ਨੂੰ ਐਸਆਈਟੀ ਨੇ ਮੁੜ ਤਲਬ ਕਰ ਲਿਆ ਹੈ। ਹੁਣ ਉਨ੍ਹਾਂ ਨੂੰ ਡਰੱਗ ਮਾਮਲੇ ਵਿੱਚ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਣਾ ਪਵੇਗਾ।ਮਜੀਠੀਆ ਨੇ ਕਿਹਾ ਕਿ ਅਜਿਹੇ ਕਈ ਆਉਣਗੇ ਤੇ ਕਈ ਜਾਣਗੇ। ਇਹ ਸਿਆਸਤ ਹੈ। ਸਿਆਸਤ ਕਰਕੇ ਸਾਡਾ ਮੁੱਖ ਮੰਤਰੀ ਖੁਸ਼ ਰਹਿਣਾ ਚਾਹੀਦਾ ਹੈ। ਕੇਜਰੀਵਾਲ ਨਾਲ ਤਾਂ ਮੇਰਾ ਬਹੁਤ ਪਿਆਰ ਹੈ।

ਕਾਂਗਰਸ ਦੀ ਚਰਨਜੀਤ ਚੰਨੀ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਬਿਕਰਸ ਸਿੰਘ ਮਜੀਠੀਆ ਖਿਲਾਫ਼ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਨੂੰ 11 ਦਸੰਬਰ ਨੂੰ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ। ਜਿਸ ਦੀ ਪੇਸ਼ੀ 18 ਦਸੰਬਰ ਹੋਏ ਸੀ ਇਸ ਤੋਂ ਪਹਿਲਾਂ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਏ ਸਨ। 10 ਅਗਸਤ 2022 ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਹ 11 ਅਗਸਤ ਨੂੰ ਉਹ ਜੇਲ੍ਹ ਚੋਂ ਬਾਹਰ ਆਏ ਸਨ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….

Related posts

ਫਿਰ ਕਰਦੀਆਂ ਸੀ ਬੰਦਿਆਂ ਦੇ ਨਾਲ ਅਜਿਹੀਆਂ ਗਲਤ ਗਲਤ ਹਰਕਤਾਂ

htvteam

ਏਸ ਨਾਮੀ ਸਿੰਗਰ ਨੇ ਨਵੇਂ ਗੀਤ ਦੀ ਪਿੰਡ ਮੂਸੇ ‘ਚ ਕੀਤੀ ਸ਼ੂਟਿੰਗ

htvteam

ਲਓ ਜੀ ਹੁਣੇ ਹੁਣੇ ਪੰਜਾਬ ‘ਚ ਹੋਇਆ ਅਲਰਟ ਜਾਰੀ

htvteam

Leave a Comment