Htv Punjabi
Punjab Video

ਜ਼ਖਮੀ ਹੋਏ ਕਿਸਾਨਾਂ ਲਈ ਵੱਡਾ ਐਲਾਨ ?

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਪੁਲਿਸ ਦੇ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਘਨੌਰ ਹਲਕੇ ਦੇ ਕਿਸਾਨ ਦਰਸ਼ਨ ਸਿੰਘ ਭੰਗੂ ਨਾਲ ਮੁਲਾਕਾਤ ਕੀਤੀ ਅਤੇ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਮੰਗ ਕੀਤੀ ਕਿ ਦਰਸ਼ਨ ਦੇ ਨਾਲ-ਨਾਲ ਸ਼ੰਭੂ ਵਿਖੇ ਜ਼ਖਮੀ ਹੋਏ ਹੋਰ ਸਾਰੇ ਕਿਸਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ,,ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਪੁੱਛਦਿਆਂ ਕਿ ਉਨ੍ਹਾਂ ਨੇ ਹੁਣ ਤੱਕ ਹਰਿਆਣਾ ਪੁਲਿਸ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ,,,,,,,,

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਗੱਲਬਾਤ ਕਰਕੇ ਸ਼ੰਭੂ ਵਿਖੇ ਕਿਸਾਨਾਂ ਨੂੰ ਮੈਡੀਕਲ ਰਾਹਤ ਅਤੇ ਲੰਗਰ ਸੇਵਾਵਾਂ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਕਿਸਾਨਾਂ ਨੂੰ ਢੁੱਕਵੀਆਂ ਡਾਕਟਰੀ ਸੇਵਾਵਾਂ ਦੇਣ ਲਈ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਪਿੰਡ ਚ ਫ਼ਸੇ ਰਿਸ਼ਤੇਦਾਰ, ਆ ਗਿਆ ਹੜ੍ਹ !

htvteam

ਮਰੀਜ਼ ਹਸਪਤਾਲਾਂ ‘ਚ ਜਾਕੇ ਕਰਨ ਲੱਗੇ ਆਹ ਗ਼ਲਤ ਕੰਮ ?

htvteam

ਉਧਾਰ ਦਾ ਪੈਸਾ ਨੌਜਵਾਨ ਲਈ ਇੰਝ ਬਣਿਆ ਕਾਲ; ਭਿਆਨਕ ਸੀਨ ਦੇਖ ਸਹਿਮ ਉੱਠਿਆ ਸਾਰਾ ਪਿੰਡ

htvteam

Leave a Comment