Htv Punjabi
Punjab Video

ਕਿਸਾਨਾਂ ਦੇ ਹੱਕ ਚ ਸੀਐਮ ਮਾਨ ਦੇਖੋ ਐਲਾਨ, ਰੱਖੀ ਵੱਡੀ ਮੰਗ ?

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ਕੀਤੀ।ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਬਿਆਨ ਦਿੰਦਿਆਂ ਮੰਗਾਂ ਦਾ ਪ੍ਰਗਟਾਵਾ ਕੀਤਾ। ਅੱਗੇ ਹੋਰ ਕੀ ਕੁਝ ਕਿਹਾ ਸੀਐਮ ਮਾਨ ਨੇ ਆਓ ਸੁਣ ਲੈਂਦੇ ਹਾਂ।

ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਬਰਕਰਾਰ ਰੱਖਣਗੇ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਲਓ ਜੀ ਹੁਣ ਅਕਾਲੀ, ਭਾਜਪਾ ਤੇ ਕਾਂਗਰਸੀ ਹੋ ਗਏ ਇੱਕ; ਦੇਖੋ ਹੁਣ ਅੱਗੇ ਕੀ ਹੁੰਦੈ

htvteam

ਪੈਟਰੋਲ ਪੰਪਾਂ ਤੇ ਹੋਇਆ ਹੰਗਾਮਾ !

htvteam

ਪੰਜਾਬ ‘ਚ ਇਸ ਤੋਂ ਸਸਤੇ ਭਾਅ ਦੀ ਘੈਂਟ ਦੁਕਾਨ ਸ਼ਾਇਦ ਹੀ ਹੋਵੇ

htvteam

Leave a Comment