Htv Punjabi
Punjab Video

ਦੇਖੋ ਮੁੰਡੇ ਨੇ ਫੋਨ ‘ਚ ਕੁੜੀਆਂ ਦਾ ਰੱਖਿਆ ਆਹ ਸਮਾਨ

ਆਹ ਨੌਜਵਾਨ ਮੁੰਡਾ ਆਪਣੇ ਫੋਨ ਚ ਰੱਖਦਾ ਸੀ ਕੁੜੀਆਂ ਦੀਆਂ ਅਸ਼ਲੀਲ ਫੋਟੋਆਂ ਤੇ ਵੀਡੀਓਜ਼,,ਤੇ ਫਿਰ ਕਰਦਾ ਸੀ ਉਹਨਾਂ ਦੇ ਮਾਪਿਆਂ ਨੂੰ ਕਾਲ,,, ਮੰਗਦਾ ਸੀ ਲੱਖਾ ਦੀ ਫਿਰੋਤੀ,,ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਜਿੱਥੇ ਦੇ ਇੱਕ ਵਿਅਕਤੀ ਵੱਲੋਂ ਪੁਲਿਸ ਨੂੰ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਕੇ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਉਸਦੀ ਲੜਕੀ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਵਾਇਰਲ ਕਰ ਦਿੱਤੀਆਂ ਜਾਣਗੀਆਂ ਨਹੀਂ ਤਾਂ ਉਨ੍ਹਾਂ ਨੂੰ ਛੇ ਲੱਖ ਰੁਪਏ ਦਿੱਤੇ ਜਾਣ ਜਿਸ ਸ਼ਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਇਸ ਸਬੰਧੀ ਟੈਕਨੀਕਲੁ ਸੈਲ ਦੀ ਮਦਦ ਦੇ ਨਾਲ ਪਤਾ ਲਗਾਇਆ ਕਿ ਲੋਕਲ ਲੜਕੇ ਵੱਲੋਂ ਹੀ ਸ਼ਿਕਾਇਤ ਕਰਤਾ ਨੂੰ ਫੋਨ ਕਾਲ ਕਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਜਿਸ ਨੂੰ ਟਰੇਸ ਕਰਨ ਤੋਂ ਬਾਅਦ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪੜਤਾਲ ਤੋਂ ਬਾਅਦ ਉਕਤ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜਿਸ ਦੇ ਮੋਬਾਈਲ ਫੋਨ ਵੀ ਜ਼ਬਤ ਕਰ ਲਏ ਗਏ ਹਨ ਜਿਨ੍ਹਾਂ ਦਾ ਇਸਤੇਮਾਲ ਕਾਲ ਕਰਨ ਲਈ ਕਰਦਾ ਸੀ।ਉਨ੍ਹਾਂ ਦੱਸਿਆ ਕਿ ਗੋਲਡੀ ਬਰਾੜ ਨਾਲ ਇਸ ਦਾ ਕੋਈ ਸਬੰਧ ਸਾਹਮਣੇ ਨਹੀਂ ਆਇਆ ਅਤੇ ਨਾ ਹੀ ਲੜਕੀ ਦੀਆਂ ਕੋਈ ਫੋਟੋਆਂ ਉਸਦੇ ਕੋਲੋ ਮਿਲੀਆਂ ਹਨ।ਉਨ੍ਹਾਂ ਕਿਹਾ ਕਿ ਆਰੋਪੀ ਨੂੰ ਪੁਲਿਸ ਰਿਮਾਂਡ ਤੇ ਲੇਕੇ ਹੋਰ ਜਾਣਕਰੀ ਇਕੱਤਰ ਕੀਤੀ ਜਾਣੀ ਹੈ ਅਤੇ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਗਈ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪਾਕਿਸਤਾਨ ਵਿੱਚ ਦਾਹ ਸੰਸਕਾਰ ਕਰਨਾ ਹੋਇਆ ਮਹਿੰਗਾ, ਕਈ ਹਿੰਦੂ ਦਫਨਾ ਰਹੇ ਹਨ ਲਾਸ਼ਾਂ

Htv Punjabi

ਅੱਧੀ ਰਾਤ ਨੂੰ ਫੋਨ ‘ਤੇ ਆਈ ਅਣਪਛਾਤੀ ਕਾਲ, ਫੋਨ ਚੱਕਣ ‘ਤੇ ਦੇਖੋ ਕੀ ਹੋਇਆ…

htvteam

ਹਸਪਤਾਲ ਦੇ ਆਹ ਸੀਨ ਦੇਖ ਤੁਸੀ ਦੰਗ ਰਹਿ ਜਾਵੋਗੇ

htvteam

Leave a Comment