Htv Punjabi
Punjab Religion Video

ਹੋਲੇ ਮਹੱਲੇ ਮੌਕੇ ਖ਼ਾਲਸਾਈ ਰੰਗ ‘ਚ ਰੰਗੀ ਗੁਰੂ ਦੀ ਨਗਰੀ, ਜੈਕਾਰਿਆਂ ਦੀ ਗੂੰਜ ਹੇਠ ਸਜਾਇਆ ਅਲੌਕਿਕ ਨਗਰ ਕੀਰਤਨ

ਖਾਲਸੇ ਦੀ ਚੜਦੀ ਕਲਾ ਦੇ ਪ੍ਰਤੀਕ ਹੋਲੇ ਮੋਹੱਲੇ ਦੇ ਪਾਵਨ ਦਿਹਾੜੇ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਖ਼ਾਸ ਰੌਣਕਾਂ ਵੇਖਣ ਨੂੰ ਮਿਲੀਆਂ।ਸ੍ਰੀ ਅਕਾਲ ਤਖਤ ਸਾਹਿਬ ਤੋਂ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਇਤਿਹਾਸਿਕ ਸੁਰਮਈ ਨਿਸ਼ਾਨ ਸਾਹਿਬਾਨ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਹੇਠ ਰਵਾਇਤੀ ਨਗਰ ਕੀਰਤਨ ਆਰੰਭ ਹੋਇਆ ਐ ਏਸ ਪਾਵਨ ਦਿਹਾੜੇ ਮੌਕੇ ਵੱਡੀ ਸ਼ਮੂਲੀਅਤ ਵਿੱਚ ਸੰਗਤਾਂ ਦਰਸ਼ਨ ਦਿਦਾਰੇ ਕਰਨ ਲਈ ਪਹੁੰਚੀਆਂ ਹਨ,,,,,,,,,,,

ਇਹ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਬੁਰਜ ਗੁਰੁਦੁਆਰਾ ਅਕਾਲੀ ਫੂਲਾ ਸਿੰਘ ਵਿਖੇ ਪੁੱਜਾ ਅਤੇ ਵਾਪਿਸ ਬਜਾਰਾਂ ਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪਨ ਹੋਇਆ। ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਜਿੱਥੇ ਵੀ ਮਿਲੇ ਮੁਫਤ ‘ਚ ਤੋੜੇ ਸਿੰਝਪਰਨੀ ਬੂਟੀ ਪੇਟ ਤੇ ਹੱਡੀਆਂ ਨੂੰ ਮਿਲੇਗੀ ਮਜ਼ਬੂਤੀ

htvteam

ਕੁੜੀ 5 ਹਾਜ਼ਰ ਕਿੱਲੋਮੀਟਰ ਭਾਰਤ ‘ਚ ਸਿੱਖਣ ਆਈ ਸੀ ਡਾਂਸ, ਇਥੇ ਡਾਂਸਿੰਗ ਬੋਆਏ ਨਾਲ ਹੋਇਆ ਅੱਖਾਂ ਚਾਰ, ਅੱਗੇ ਦੀ ਕਹਾਣੀ ਪੜ੍ਹਨਯੋਗ ਐ   

Htv Punjabi

ਆਹ ਦੋ ਮੁੰਡਿਆਂ ਦੀ ਬੰਦੇ ਨੂੰ ਦੇਖ ਕੇ ਵਿਗੜੀ ਨੀਅਤ

htvteam

Leave a Comment