Htv Punjabi
Punjab Video

ਅੱਕੇ ਕਿਸਾਨਾਂ ਦਾ ਪੁਲਿਸ ਨਾਲ ਪੈ ਗਿਆ ਪੇਚਾ

ਜਿਹੜੇ ਕਿਸਾਨਾਂ ਨੂੰ ਤੁਸੀਂ ਹੱਥਾਂ ਵਿੱਚ ਝੰਡੇ ਲੈ ਕੇ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਜਾਂਦਿਆਂ ਨੂੰ ਦੇਖ ਰਹੇ ਹੋ ਇਹ ਕਿਸਾਨ ਕਿਸੇ ਧਰਨੇ ਚ ਨਹੀਂ ਬਲਕਿ ਫਰੀਦਕੋਟ ਦੇ ਥਾਣੇ ਦੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਅਸੀਂ ਨੇ ਛੁਟਵਾਉਣ ਗਏ ਨੇ,, ਕਿਉਂਕਿ ਇਹਨਾਂ ਦਾ ਇਲਜ਼ਾਮ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਰੇਡ ਕਾਰਨ ਦੌਰਾਨ ਪਰਿਵਾਰ ਨਾਲ ਕੁੱਟਮਾਰ ਕੀਤੀ।ਦਸ ਦਈਏ ਕੀ ਫਰੀਦਕੋਟ ਦੇ ਪਿੰਡ ਦਲ ਸਿੰਘ ਵਾਲਾ ‘ਚ ਦੇਰ ਰਾਤ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀ ਦੀ ਭਾਲ ਚ ਰੇਡ ਕਰਨ ਤੋਂ ਬਾਅਦ ਪੁਲਿਸ ਪਾਰਟੀ ਨੂੰ ਪਿੰਡ ਵਾਲਿਆਂ ਵੱਲੋਂ ਘੇਰ ਲਿਆ ਗਿਆ ਅਤੇ ਪੁਲਿਸ ਤੇ ਪਰਿਵਾਰ ਵਾਲਿਆਂ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਏ ਜਿਸ ਤੋਂ ਬਾਅਦ ਪੁਲਿਸ ਪਾਰਟੀ ਨੂੰ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਇਸੇ ਰੋਸ ਦੇ ਚੱਲਦੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਪਿੰਡ ਵਾਸੀਆਂ ਦੇ ਹੱਕ ਚ ਐਸਐਸਪੀ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇੱਕ ਮੰਗ ਪੱਤਰ ਦੇਕੇ ਐਸਐਸਪੀ ਫਰੀਦਕੋਟ ਨੂੰ ਉਨ੍ਹਾਂ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।

ਇਸ ਮੌਕੇ ਐਸਐਸਪੀ ਹਰਜੀਤ ਹਰਜੀਤ ਸਿੰਘ ਵੱਲੋਂ ਕਿਸਾਨ ਜਥੇਬੰਦੀਆ ਅਤੇ ਪਿੰਡ ਵਾਸੀਆਂ ਨਾਲ ਗਲਬਾਤ ਕਰ ਉਨ੍ਹਾਂ ਤੋਂ ਸ਼ਿਕਾਇਤ ਪੱਤਰ ਲੈਕੇ ਕਾਰਵਾਈ ਦਾ ਭਰੋਸਾ ਦਿੱਤਾ ਗਿਆ ।

ਦੇਖਣਾ ਹੋਵੇਗਾ ਕਿ ਪੁਲਿਸ ਵੱਲ ਹੁਣ ਇਸ ਮਾਮਲੇ ਵਿੱਚ ਕੀ ਕਾਰਵਾਈ ਲਿਆਂਦੀ ਜਾਂਦੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪੀ.ਏ.ਯੂ. ਕਿਸਾਨ ਮੇਲੇ ‘ਚ ਕਿਸਾਨਾਂ ਨਾਲ ਹੀ ਹੋਈ ਮਾੜੀ; ਦੇਖੋ ਵੀਡੀਓ

htvteam

ਢਾਬੇ ਵਾਲੇ ਵੈਦ ਦਾ ਡੇਢ ਚਮਚਾ ਦੇਖੋ ਕਿਵੇਂ ਘੇਰ ਘੇਰ ਬਿਮਾਰੀਆਂ ਦੀ ਠੋਕਦੈ ਮੰਜੀ

htvteam

ਸਾਡੀ ਸਿਹਤ ਲਈ ਕਿਹੜਾ ਲੂਣ ਵਧੀਆ ਪਹਾੜ੍ਹੀ, ਕਾਲਾ ਜਾਂ ਸਫੈਦ

htvteam

Leave a Comment