Htv Punjabi
Punjab Video

ਕੰਗਣਾ ਰਣੌਤ ਦੇ ਥੱਪੜ ਮਾਰਨ ਦੀ ਅਸਲ ਵਜ੍ਹਾ ਆਈ ਸਾਹਮਣੇ ?

ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਦੀ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਸੀ.ਆਈ.ਐੱਸ.ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਕਥਿਤ ਤੌਰ ਤੇ ਚੈਕਿੰਗ ਦੇ ਦੌਰਾਨ ਥੱਪੜ ਮਾਰ ਦਿੱਤਾ।

ਇਹ ਮਾਮਲਾ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਛਾਇਆ ਹੋਇਆ ਹੈ। ਉਧਰ ਇਸ ਭੱਖਦੇ ਮਾਮਲੇ ਨੂੰ ਲੈ ਕੇ ਕੁਲਵਿੰਦਰ ਕੌਰ ਦੀ ਮਾਂ ਵੀਰ ਕੌਰ ਪਹਿਲੀ ਵਾਰ ਕੈਮਰੇ ਦੇ ਸਾਹਮਣੇ ਆਈ ਹੈ ਉਸਨੇ ਕਿਹਾ ਹੈ ਮੇਰੀ ਧੀ ਅਜਿਹਾ ਨਹੀਂ ਕਰ ਸਕਦੀ ਜਰੂਰ ਉਸਨੂੰ ਕੰਗਨਾ ਰਨੋਤ ਨੇ ਮਾੜੀ ਸ਼ਬਦਾਵਲੀ ਵਰਤ ਕੇ ਉਕਸਾਇਆ ਹੋਵੇਗਾ ਕਿਉਂਕਿ ਉਹ ਪਹਿਲਾਂ ਵੀ ਬਹੁਤ ਸਾਰੀਆਂ ਗਲਤ ਬਿਆਨਬਾਜ਼ੀਆਂ ਕਰ ਚੁੱਕੀ ਹੈ। ਉਸ ਨੇ ਦੱਸਿਆ ਕਿ ਉਹ ਖੁਦ ਮੋਰਚੇ ਵਿੱਚ ਸ਼ਾਮਿਲ ਹੋਈ ਸੀ।

ਉਧਰ ਦੂਜੇ ਪਾਸੇ ਕੁਲਵਿੰਦਰ ਦੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਉਸ ਨੂੰ ਸਸਪੈਂਡ ਕੀਤੇ ਜਾਣ ਦੀ ਵੀ ਸ਼ੇਰ ਸਿੰਘ ਨੇ ਨਿੰਦਾ ਕੀਤੀ ਹੈ। ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

112ਵਾਂ ਸ਼੍ਰੀ ਵਿਸ਼ਵਕਰਮਾ ਪੂਜਾ ਮਹਾਂ-ਉਤਸਵ ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਬੰਗਾ ਰੋਡ ਫਗਵਾੜਾ ਵਿਖੇ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ

htvteam

ਨੂੰਹ ਨੇ ਵਿਆਹ ਤੋਂ 28 ਦਿਨਾਂ ਬਾਅਦ ਜੰਮ ਧਰਿਆ ਬੱਚਾ, ਸਹੁਰੇ ਕਹਿੰਦੇ ਪਤਾ ਹੀ ਨੀਂ ਲੱਗਾ,ਲੋਕੀਂ ਕਹਿੰਦੇ ਬੇਵਕੂਫ ਨਾ ਬਣਾਓ

Htv Punjabi

50 ਸਾਲ ਬਾਅਦ ਕੁਦਰਤ ਨੇ ਦੁਹਰਾਇਆ ਇਤਿਹਾਸ

htvteam

Leave a Comment