Htv Punjabi
Punjab Video

ਦੇਖੋ ਕਿਵੇਂ Channi ਬੈਠਾ-ਬੈਠਾ ਕਰਦਾ ਮਸਲੇ ਹੱਲ ?

ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ‘ਚ NRI ਪਰਿਵਾਰ ‘ਤੇ ਹੋਏ ਹਮਲੇ ਨੂੰ ਲੈ ਕੇ ਇਤਰਾਜ਼ ਜ਼ਾਹਰ ਕੀਤਾ ਹੈ। ਇਸ ਸਬੰਧੀ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਮੁਲਜਮਾਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ।ਮੁੱਖ ਮੰਤਰੀ ਸੁੱਖੂ ਨੇ ਚੰਨੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਸਾਰੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਦੇ ਰਹੇ ਹਨ। ਗ੍ਰਿਫਤਾਰੀ ਤੋਂ ਬਾਅਦ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਚੰਨੀ ਨੇ ਕਿਹਾ- ਇਹ ਹਮਲੇ ਕੰਗਨਾ ਰਣੌਤ ਦੇ ਨਾਲ ਜੋ ਕੁੱਝ ਵੀ ਚੰਡੀਗੜ੍ਹ ਏਅਰਪੋਰਟ ਉੱਤੇ ਹੋਇਆ ਹੈ। ਉਸ ਤੋਂ ਬਾਅਦ ਹੀ ਇਹ ਹਮਲਾ ਹੋਇਆ ਹੈ। ਇਸ ਦੇ ਨਾਲ ਕਿਹਾ ਕਿ ਬੀਜੇਪੀ ਨਫ਼ਰਤ ਦੀ ਰਾਜਨੀਤੀ ਫੈਲਾ ਰਹੀ ਹੈ,,,,,,,,

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਇੱਕ ਐਨਆਰਆਈ ਸਪੈਨਿਸ਼ ਜੋੜੇ ਜੋ ਹਿਮਾਚਲ ਦੇ ਡਲਹੌਜ਼ੀ ਵਿੱਚ ਘੁੰਮਣ ਗਏ ਸਨ ਪਾਰਕਿੰਗ ਨੂੰ ਲੈ ਕੇ 100 ਤੋਂ ਵੱਧ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਸਪੈਨਿਸ਼ ਪਤਨੀ, ਉਸ ਦਾ ਪੰਜਾਬ ਮੂਲ ਦਾ ਪਤੀ ਅਤੇ ਉਸ ਦਾ ਜੀਜਾ ਜ਼ਖ਼ਮੀ ਹੋ ਗਏ। ਜ਼ਖਮੀ NRI ਦੀ ਹਾਲਤ ਇੰਨੀ ਗੰਭੀਰ ਸੀ ਕਿ ਉਹ ਦੋ ਦਿਨ ਹਸਪਤਾਲ ‘ਚ ਬੇਹੋਸ਼ ਪਿਆ ਰਿਹਾ। ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਨੂੰ ਸਾਰੀ ਘਟਨਾ ਬਾਰੇ ਪਤਾ ਲੱਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪਾਕਿ ਸਰਕਾਰ ਨੇ ਵਿਰੋਧੀਆਂ ਦੀ ਰੈਲੀ ਤੋਂ ਪਹਿਲਾਂ ਲਗਾਇਆ ਲਾਕਡਾਊਨ, ਵਿਰੋਧੀ ਬੋਲੇ- ਹੁਣ ਤਾਂ ਹੋਵੇਗੀ ਰੈਲੀ

htvteam

ਸਕੂਲੀ ਬੱਚਿਆਂ ਨੇ ਆਪਸੀ ਲੜਾਈ ਨੂੰ ਬਣਾਇਆ ਜੰਗ, ਘਰ ਆ ਕੇ ਚਲਾਈਆਂ ਗੋਲੀਆਂ, 1 ਦੀ ਮੌਤ 4 ਜਖ਼ਮੀ

Htv Punjabi

ਆਹ ਦੇਖਲੋ ਮਾਨ ਦੀ ਛੱਡੀ ਹੋਈ ਪੁਲਿਸ ਐਵੇਂ ਚੱਕਦੀ ਹੈ ਬੰਦੇ

htvteam

Leave a Comment