ਪੁਲਿਸ ਦੀ ਜਿਪਸੀ ਚ ਮੂੰਹ ਕਲੋਈ ਬੈਠਾ ਇਹ ਉਹੀ ਗੁਰਪ੍ਰੀਤ ਸਿੰਘ ਦਾ ਨਾਮ ਦਾ ਸ਼ਖਸ ਹੈ ਜਿਸਦੇ ਬੀਤੀ ਦਿਨੀ ਮਾਨਸਾ ਦੇ ਪਿੰਡ ਕੋਟਲੀ ਵਿਖੇ ਇਕ ਨੌਜਵਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ ਜੋ ਕੀ ਮੌਕੇ ਤੋ ਫਰਾਰ ਹੋ ਗਿਆ ਸੀ ਜਿਸਨੂੰ ਮਾਨਸਾ ਪੁਲਿਸ ਮਾਤਰ 12 ਘੰਟਿਆਂ ਵਿੱਚ ਕਾਬੂ ਕੀਤਾ ਹੈ ਇਸਦੇ ਨਾਲ ਪੁਲਿਸ ਦੇ ਮੂਹਰੇ ਟੈਬਲ ਤੇ ਰੱਖਿਆ ਪਿਸਟਲ ਵੀ ਬਰਾਮਦ ਕੀਤਾ ਗਿਆ ਏਸ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਅੱਗੇ ਜੋ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਸਿੰਘ ਕਿੰਦਾ ਹੋਰਾਂ ਦੇ ਪਰਿਵਾਰ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
