Htv Punjabi
Punjab Video

ਮੌਸਮ ਵਿਗਿਆਨੀਆਂ ਨੇ ਕਰਤੀ ਭਵਿੱਖਬਾਣੀ, ਰਾਸ਼ਨ ਕਰਲੋ ਜਮ੍ਹਾਂ, ਫੇਰ ਨਾ ਕਹਿਓ ਦੱਸਿਆ ਨੀ

ਪਿਛਲੇ ਤਿੰਨ ਚਾਰ ਦਿਨਾਂ ‘ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਚ ਭਾਰੀ ਮੀਂਹ ਦੇਖਣ ਨੂੰ ਮਿਲਿਆ ਹੈ ਜਿਸਦੇ ਨਾਲ ਤਾਪਮਾਨ ਚ ਗਿਰਾਵਟ ਦੇਖਣ ਨੂੰ ਮਿਲੀ ਹੈ ਤੇ ਇਸਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ ਪਰ ਦੇਸ਼ ਦੇ ਕਈ ਥਾਵਾਂ ਤੇ ਭਾਰੀ ਬਾਰਿਸ਼ ਪੈਣ ਕਾਰਨ ਲੋਕਾਂ ਦਾ ਕਾਫੀ ਨੁਕਸਾਨ ਵੀ ਹੋਇਆ ਜਿਵੇਂ ਗੁਜਰਾਤ ਵਿੱਚ ਪਾਣੀ ਨੇ ਕਹਿਰ ਮਚਾ ਦਿੱਤਾ ਜਿਸਤੋਂ ਲੁਧਿਆਣਾ ਖੇਤੀ ਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਟਕਰ ਕੁਲਵਿੰਦਰ ਕੌਰ ਗਿੱਲ ਹੋਰਾਂ ਨੇ ਦੱਸਿਆ ਕਿ ਪੰਜਾਬ ਆਉਂਣ ਵਾਲੇ ਕੁਝ ਦਿਨ ਐਵੇਂ ਹੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਇਸਦੇ ਨਾਲ ਖੇਤਾਂ ਚੋਂ ਪਾਣੀ ਦੀ ਨਿਕਾਸੀ ਲਈ ਕਿਸਾਨਾਂ ਨੂੰ ਸਲਾਹ ਦਿੱਤੀ ਹੈ,,,,,,,,,,

ਸੋ ਮੌਸਮ ਵਿਗਿਆਨੀ ਨੇ ਕਿਸਾਨਾਂ ਨੂੰ ਸੁਝਾਅ ਦਿੰਦੇ ਹੋਏ ਕਿਹਾ ਕਿ ਖੇਤਾਂ ਚੋਂ ਪਾਣੀ ਦੀ ਨਿਕਾਸੀ ਕੀਤੀ ਜਾਵੇ ਨਹੀਂ ਪਾਣੀ ਨਾਲ ਫਸਲਾਂ ਦਾ ਕਾਫੀ ਨੁਕਸਾਨ ਹੋ ਸਕਦਾ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਲਓ ਜੀ ਮੌਸਮ ਵਿਭਾਗ ਦੇ ਵੱਲੋਂ ਹੋ ਗਿਆ ਵੱਡਾ ਐਲਾਨ

htvteam

ਰਾਘਵ ਚੱਢਾ ਨੇ ਟਵੀਟ ਕਰਕੇ ਬੂਥ ਕੈਪਚਰਿੰਗ ਦਾ ਦੋਸ਼ ਲਗਾਇਆ

htvteam

ਪੰਜਾਬ ਚ ਨਹੀਂ ਘੱਟ ਰਿਹਾ ਕ੍ਰਾ/ਈ। ਮ , ਚੋ। ਰ ਅਤੇ ਦੁਕਾਨ ਮਾਲਕ ਦੀ ਮੌ/ ਤ

htvteam

Leave a Comment