ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਅੰਗਰੱਖਿਅਕਾਂ ਵਿਚਕਾਰ ਦੇਰ ਰਾਤ ਲੜਾਈ ਹੋ ਗਈ, ਜਿਸ ਕਾਰਨ ਇਕ ਗੰਨਮੈਨ ਜ਼ਖਮੀ ਹੋ ਗਿਆ ਅਤੇ ਉਸਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਆਪਣੇ ਕਮਰੇ ਵਿੱਚ ਪਏ ਕਮਾਂਡੋ ਗੰਨਮੈਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜ਼ੀ ਵਧਣ ਬਾਅਦ ਲੜਾਈ ਹੋ ਗਈਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਆਪਣੇ ਕਮਰੇ ਵਿੱਚ ਸੁੱਤੇ ਕਮਾਂਡੋ ਦੇ ਗੰਨਮੈਨਾਂ ‘ਚ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜ਼ੀ ਹੋਣ ਤੋਂ ਬਾਅਦ ਝੜਪ ਹੋ ਗਈ। ਇਸ ਦੌਰਾਨ ਗੰਨਮੈਨ ਗੁਰਦੀਪ ਸਿੰਘ ਜ਼ਖਮੀ ਹੋ ਗਿਆ, ਜੋ ਕਿ ਜੇਰੇ ਇਲਾਜ ਸਿਵਲ ਹਸਪਤਾਲ ਮਾਨਸਾ ਵਿੱਚ ਦਾਖਲ ਹੈ,,,,,,,,,
ਗੁਰਦੀਪ ਸਿੰਘ ਦੇ ਦੱਸਣ ਮੁਤਾਬਕ ਅਰੁਣ ਨਾਮੀ ਗੰਨਮੈਨ ਨੇ ਕੜਾ ਇਸ ਦੇ ਸਿਰ ਵਾਰ ਕੀਤਾ ਹੈ। ਗੁਰਦੀਪ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..