Htv Punjabi
Punjab Religion Video

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਦੇਖ ਸੰਗਤਾਂ ਦਾ ਹੋਇਆ ਆਹ ਹਾਲ

ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਅਤੇ ਉਨ੍ਹਾਂ ਦੇ ਨਵ-ਨਿਯੁਕਤ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਅੱਜ ਸਵੇਰੇ ਜੇਲ੍ਹ ਰੋਡ ਜਲੰਧਰ ਨੇੜੇ ਮਿਸ਼ਨ ਕੰਪਾਊਂਡ ਸਥਿਤ ਰਾਧਾ ਸੁਆਮੀ ਸਤਿਸੰਗ ਬਿਆਸ ਕੇਂਦਰ-1 ਵਿਖੇ ਪਹੁੰਚੇ। ਉਨ੍ਹਾਂ ਦੇ ਆਉਣ ਦੀ ਸੂਚਨਾ ਮਿਲਦੇ ਹੀ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਉਥੇ ਪਹੁੰਚ ਗਈਆਂ, ਜਿੱਥੇ ਉਨ੍ਹਾਂ ਪੰਡਾਲ ‘ਚ ਬੈਠੀ ਸੰਗਤ ਨੂੰ ਦਰਸ਼ਨ ਦਿੱਤੇ ।

ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 2 ਸਤੰਬਰ ਨੂੰ ਆਪਣਾ ਉਤਰਾਧਿਕਾਰੀ ਐਲਾਨ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਥਾਪਿਆ ਹੈ ਅਤੇ ਸੰਗਤਾਂ ਨੂੰ ਨਾਮ ਦਾਨ ਦੇਣ ਦਾ ਅਧਿਕਾਰ ਵੀ ਦਿੱਤਾ ਹੈ। ਹਾਲਾਂਕਿ ਬਿਆਸ ਡੇਰੇ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੌਜੂਦਾ ਸੰਤ ਸਤਿਗੁਰੂ ਹਨ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਗਰੀਬ ਬੰਦਿਆਂ ਨੂੰ ਗਲੀ ‘ਚ ਮੰਜੇ ਡਾਹੁਣੇ ਪੈ ਗਏ ਮਹਿੰਗੇ

htvteam

ਆਹ ਦੇਖ ਲਓ ਪੰਜਾਬ ਦਾ ਨਵਾਂ ਬਦਲਾਅ

htvteam

ਕ੍ਰਿਕਟਰ ਸੁਰੇਸ਼ ਰੈਨਾ ਪੁੱਜੇ ਪਠਾਨਕੋਟ, ਭੂਆ ਨਾਲ ਕੀਤਾ ਦੁੱਖ ਸਾਝਾਂ

htvteam

Leave a Comment