Htv Punjabi
Punjab Video

ਨੌਜਵਾਨ ਮੁੰਡਿਆਂ ਮਿਲਕੇ ਆਹ ਕੀ ਕਰਤਾ

ਅੰਮ੍ਰਿਤਸਰ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਅੰਮ੍ਰਿਤਸਰ ਦਿਹਾਤੀ ਸੀਆਈਏ ਸਟਾਫ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਮੁੱਖਬਰ ਦੀ ਸੂਚਨਾ ਦੇ ਅਧਾਰ ਤੇ ਪੰਜ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਜਿਨਾਂ ਪਾਸੋਂ 8 ਲੱਖ 50 ਹਜਾਰ ਰੁਪਏ ਡਰੱਗ ਮਨੀ ਤੇ 160 ਗ੍ਰਾਮ ਹੈਰੋਇਨ ਦੋ .30 ਬੋਰ ਪਿਸਟਲ, ਇੱਕ ਆਈ-10 ਗੱਡੀ, ਇੱਕ ਕੰਡਾ, ਚਾਰ ਮੋਬਾਈਲ ਫੋਨ ਅਤੇ ਇੱਕ ਮੋਟਰ ਸਾਈਕਲ ਸਮੇਤ ਪੰਜ ਨੌਜਵਾਨਾਂ ਨੂੰ ਗਿਰਫ਼ਤਾਰ ਕੀਤਾ ਇਸ ਮੌਕੇ ਐਸ ਐਸ ਪੀ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੀਆਈਏ ਸਟਾਫ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਉਹਨਾਂ ਵੱਲੋਂ ਪੰਜ ਨੌਜਵਾਨਾਂ ਨੂੰ ਡਰੱਗ ਮਣੀ ਤੇ ਹੀਰੋਇਨ ਦੇ ਨਾਲ ਕਾਬੂ ਕੀਤਾ।

ਉਨ੍ਹਾਂ ਕਿਹਾ ਕਿ ਮੁੱਖਬਰ ਦੀ ਸੂਚਨਾ ਦੇ ਅਧਾਰ ਤੇ ਪੰਜ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਜਿਨਾਂ ਪਾਸੋਂ 8 ਲੱਖ 50 ਹਜਾਰ ਰੁਪਏ ਡਰੱਗ ਮਨੀ ਤੇ 160 ਗ੍ਰਾਮ ਹੈਰੋਇਨ ਦੋ .30 ਬੋਰ ਪਿਸਟਲ, ਇੱਕ ਆਈ-10 ਗੱਡੀ, ਇੱਕ ਕੰਡਾ, ਚਾਰ ਮੋਬਾਈਲ ਫੋਨ ਅਤੇ ਇੱਕ ਮੋਟਰ ਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ ਉਨ੍ਹਾ ਕਿਹਾ ਕਿ ਇਹਨਾਂ ਦੇ ਖਿਲਾਫ ਵੱਖ ਵੱਖ ਥਾਣਿਆਂ ਦੇ ਵਿੱਚ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਅੰਮ੍ਰਿਤਸਰ ਦੇ ਆਲੇ ਦੁਆਲੇ ਦੇ ਇਲਾਕਿਆਂ ਦੇ ਵਿੱਚ ਨਸ਼ਾ ਤੇ ਹਥਿਆਰ ਸਪਲਾਈ ਕਰਨ ਦਾ ਕੰਮ ਵੀ ਕਰਦੇ ਸਨ ਉਹ ਵੱਖਰਾ ਤੇ ਚਲਦੇ ਸਾਡੀ ਸੀਆਈਏ ਸਟਾਫ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਉਹਨਾਂ ਕਿਹਾ ਕਿ ਇਹਨਾਂ ਦੇ ਪਾਕਿਸਤਾਨ ਦੇ ਸਮਗਲਰਾਂ ਦੇ ਨਾਲ ਵੀ ਸਬੰਧ ਹਨ ਉਥੋਂ ਇਹ ਲੋਕ ਹੈਰੋਇਨ ਦੀ ਖੇਪ ਮੰਗਵਾ ਕੇ ਅੱਗੇ ਪੰਜਾਬ ਵਿੱਚ ਸਪਲਾਈ ਕਰਦੇ ਸਨ ਉਹਨਾਂ ਕਿਹਾ ਕਿ ਇਹ ਵੀ ਪਤਾ ਲੱਗਾ ਕਿ ਇਹ ਹਥਿਆਰ ਸਪਲਾਈ ਕਰਨ ਦਾ ਕੰਮ ਵੀ ਕਰਦੇ ਹਨ ਸਾਡੀਆਂ ਟੀਮਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ ਇਹਨਨੂੰ ਅਦਾਲਤ ਤੇ ਪੇਸ਼ ਕੀਤਾ ਜਾਵੇਗਾ ਉਨ੍ਹਾ ਕਿਹਾ ਕਿ ਰਿਮਾਂਡ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ,,,,,,,

Related posts

CM ਦਾ ਸ਼ਰਾਬ ਪੀ ਪੀ ਦਿਮਾਗ ਹੋਇਆ ਥੋਥਾ, ਨਿਕਲਿਆ ਪੰਜਾਬ ਦਾ ਗਦਾਰ

htvteam

ਮੁਸਲਮਾਨਾਂ ਲਈ ਕੈਪਟਨ ਅਮਰਿੰਦਰ ਸਿੰਘ ਹੋਏ Live, ਫੇਰ ਮੌਲਵੀ ਸਾਬ੍ਹ ਨੇ ਸੁਣਾ ਦਿੱਤੀਆਂ ਅਹਿਮ ਗੱਲਾਂ !

Htv Punjabi

ਬੇਅਦਬੀ ਕਾਨੂੰਨ ਬਣਨ ਤੋਂ ਬਾਅਦ ਹੋਈ ਬੇਅਦਬੀ

htvteam

Leave a Comment