ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਅਹਿਮ ਕਾਰਵਾਈ ਕਰਦਿਆਂ ਪੁਲਿਸ ਨਾਲ ਕਰਾਸ ਫਾਇਰਿੰਗ ਦੌਰਾਨ ਜ਼ਖਮੀ ਕਰ ਕੇ ਦੋ ਲੁਟੇਰਿਆਂ ਨੂੰ ਭਾਰੀ ਮਾਤਰਾ ਵਿਚ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਜਾਂਚ ਤੋਂ ਬਾਅਦ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਸ਼ਹਿਰ ਵਾਸੀ ਸ਼੍ਰੀ ਸ਼ੰਕਰ ਨੇ ਦੱਸਿਆ ਕਿ ਪਿਸਤੌਲ ਨਾਲ ਲੈਸ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਲੁੱਟ ਲਿਆ ਅਤੇ ਹਵਾ ਵਿੱਚ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
