ਜਿਸ ਨੌਜਵਾਨ ਮੁੰਡੇ ਨੂੰ ਤੁਸੀਂ ਸਕਰੀਨ ਤੇ ਦੇਖ ਰਹੇ ਹੋ,, ਤੇ ਏਅਰਪੋਰਟ ਤੇ ਜਾਂਦੇ ਸਮੇਂ ਦੀਆਂ ਵੀ ਤਸਵੀਰਾਂ ਦੇਖ ਰਹੇ ਪਰ ਹੁਣ ਇਸ ਮੁੰਡੇ ਦੀਆਂ ਸਿਰਫ ਇਹ ਤਸਵੀਰਾਂ ਹੀ ਰਹਿ ਗਈਆਂ,, ਕਿਉਂਕਿ ਇਸ ਮੁੰਡੇ ਨਾਲੋਂ ਕੁਝ ਅਜਿਹਾ ਹੋ ਗਿਆ ਕਿ ਇਹ ਦੁਨੀਆ ਛੱਡ ਗਿਆ,, ਤੇ ਫਿਰ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ,,,ਸਮਰਾਲਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ l ਪਰਮਵੀਰ ਸਿੰਘ (24) ਪਿੰਡ ਸਲੌਦੀ ਡੇਢ ਮਹੀਨਾ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ l ਪਰਮਵੀਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਤੇ ਜਾ ਰਿਹਾ ਸੀ l ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ਤੇ ਸੜਕ ਪਾਰ ਕਰ ਰਿਹਾ ਸੀl ਕਿ ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਚਪੇਟ ਵਿੱਚ ਲੈ ਲਿਆl ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈl ਪਰਿਵਾਰ ਨੇ ਆਪਣੇ ਪੁੱਤਰ ਪਰਮਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ,,,,,,,,
ਦੇਖਿਆ ਜਾ ਰਿਹਾ ਕਿ ਬੇਰੁਜ਼ਗਾਰੀ ਦੇ ਚਲਦੇ ਲਗਾਤਾਰ ਨੌਜਵਾਨ ਮੁੰਡੇ ਕੁੜੀਆਂ ਬਾਹਰ ਦਾ ਰੁੱਖ ਕਰ ਰਹੇ ਨੇ ਪਰ ਕਈ ਵਾਰ ਉਹਨਾਂ ਨਾਲ ਉੱਥੇ ਜਾ ਕੇ ਅਜਿਹਾ ਹਾਦਸਾ ਹੋ ਜਾਂਦਾ ਜਿਸ ਤੋਂ ਬਾਅਦ ਮਾਪੇ ਰੋਂਦੇ ਕੁਰਲਾਉਂਦੇ ਰਹਿ ਜਾਂਦੇ ਨੇ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
