Htv Punjabi
Punjab Video

PRTC ਬੱਸ ਚ ਸਵਾਰੀਆਂ ਦਾ ਪੈ ਗਿਆ ਚੀ/ਕ ਚਿਹਾੜਾ

ਸਵਾਰੀਆਂ ਨਾਲ ਭਰੀ ਬੱਸ ਸੜਕਾਂ ਤੇ ਜਾ ਰਹੀ ਸੀ ਧੂੜਾ ਪੱਟਦੀ ਅੱਗੇ ਜਾਕੇ ਵਿਗੜਿਆ ਅਜਿਹਾ ਸੰਤੁਲਨ ਕੀ ਪਲਟੀ ਖਾਂ ਗਈ,, ਪੈ ਗਿਆ ਚੀਕ ਚਿਹਾੜਾ, ਰੌਂਗਟੇ ਖੜ੍ਹੇ ਕਰਨ ਵਾਲੀ ਵੀਡੀਓ ਆਈ ਸਾਹਮਣੇ।

ਸੰਗਰੂਰ ਪਟਿਆਲਾ ਨੈਸ਼ਨਲ ਹਾਈਵੇਅ ‘ਤੇ ਭਵਾਨੀਗੜ੍ਹ ਨੇੜੇ ਵੱਡਾ ਹਾਦਸਾ ਵਾਪਰਿਆ ਗਿਆ ਹੈ। ਸਵਾਰੀਆਂ ਦੇ ਨਾਲ ਭਰੀ ਪੀਆਰਟੀਸੀ ਦੀ ਬੱਸ ਪਲਟ ਗਈ। ਵੱਡੀ ਗਿਣਤੀ ਦੇ ਵਿੱਚ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਤੁਰੰਤ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਬੱਸ ਪਟਿਆਲਾ ਸਾਈਡ ਤੋਂ ਆ ਰਹੀ ਸੀ, ਬੱਸ ਦੇ ਅੱਗੇ ਜਾ ਰਿਹਾ ਕੈਂਟਰ ਕੱਟ ਮਾਰਿਆ ਤਾਂ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਲਟ ਗਈ।ਤਕਰੀਬਨ 20-21 ਸਵਾਰੀਆਂ ਗੰਭੀਰ ਜਖਮੀ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਲਿਆਂਦਾ ਗਿਆ ਫਸਟ ਏਟ ਦੇਣ ਤੋਂ ਬਾਅਦ ਰਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ।

ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਸੰਗਰੂਰ ਦੇ ਪਿੰਡ ਬਾਦਲ ਕਲਾਂ ਦੇ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਪਟਿਆਲਾ ਤੋਂ ਬੱਸ ਵਿੱਚ ਆ ਰਿਹਾ ਸੀ ਭਵਾਨੀਗੜ ਉਤਰਨਾ ਸੀ। ਭਵਾਨੀਗੜ ਤੋਂ 2 ਕਿਲੋਮੀਟਰ ਪਹਿਲਾਂ ਹੀ ਬੱਸ ਪਲਟ ਗਈ। ਮ੍ਰਿਤਕ ਘਰ ਚ ਕਮਾਉਣ ਵਾਲਾ ਇਕੱਲਾ ਸੀ। ਉਹ ਆਪਣੇ ਪਿੱਛੇ ਮਾਤਾ, ਪਤਨੀ, ਬੱਚੇ ਤੇ ਦੋ ਛੋਟੀਆਂ ਕੁਆਰੀਆਂ ਭੈਣਾਂ ਛੱਡ ਗਿਆ। ਇਸ ਖ਼ਬਰ ਤੋਂ ਬਾਅਦ ਪਿੰਡ ਚ ਸੋਗ ਦੀ ਲਹਿਰ ਫੈਲ ਗਈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਠਰਕੀ ਬਾਬੇ ਨੂੰ ਜਵਾਨ ਕੁੜੀ ਇੰਝ ਕਰਦੀ ਸੀ ਪ੍ਰੇਸ਼ਾਨ; ਬਾਬੇ ਦੀ ਕਰਤੂਤ ਦੇਖ ਥਾਣੇਦਾਰ ਵੀ ਹੋਇਆ ਹੈਰਾਨ

htvteam

ਨਿਹੰਗ ਸਿੰਘਾਂ ਦਾ ਬਾਣਾ ਪਾਈ ਬੰਦੇ ਨੇ ਪਿੰਡ ‘ਚ ਚਾੜ੍ਹਿਆ ਅਜਿਹਾ ਚੰਨ੍ਹ

htvteam

ਦਿਲ ਤੋਂ ਮਜਬੂਰ ਚੋਰ ‘ਤੇ ਇੰਝ ਆਇਆ ਜਨਾਨੀ ਦਾ ਦਿਲ

htvteam

Leave a Comment