ਲੁਧਿਆਣਾ ਸ਼ਹਿਰ ਵਿੱਚ ਮੋਟਰਸਾਈਕਲ ਸਕੂਟਰ ਅਤੇ ਦੁਕਾਨਾਂ ਤੇ ਚੋਰੀ ਦੀਆਂ ਘਟਨਾਵਾਂ ਆਮ ਸੁਣਨ ਨੂੰ ਮਿਲ ਰਹੀਆਂ ਹਨ ਪਰ ਫਿਰ ਵੀ ਪੁਲਿਸ ਪ੍ਰਸ਼ਾਸਨ ਇਨਾ ਘਟਨਾਵਾਂ ਨੂੰ ਹਮੇਸ਼ਾ ਅਣਗੌਲਿਆ ਹੀ ਕਰ ਦਿੰਦੇ ਹਨ। ਇੱਕ ਚੋਰੀ ਦੀ ਘਟਨਾ ਸਹਮਣੇ ਆਈ ਬਸ ਸਟੈਂਡ ਦੇ ਨਜ਼ਦੀਕ ਤੋਂ ਸਾਹਮਣੇ ਜਿੱਥੇ ਕਿ ਕਿਸੇ ਕੰਮ ਲਈ ਆਈ ਜਦ ਦੋ ਨੌਜਵਾਨ ਜਦ ਨੌਜਵਾਨ ਆਪਣਾ ਆਪਣਾ ਮੋਟਰਸਾਈਕਲ ਖੜਾ ਕਰਕੇ ਗਏ ਜਦ ਉਹ ਵਾਪਸ ਆਏ ਉਹਨਾਂ ਦਾ ਮੋਟਰਸਾਈਕਲ ਕਿਸੇ ਨੇ ਚੋਰੀ ਕਰ ਲਿਆ ਜਦ ਸੀਸੀ ਟੀਵੀ ਤਸਵੀਰਾਂ ਦੇਖੀਆਂ ਗਈਆਂ ਤਾਂ ਉਹ ਵੀ ਹੈਰਾਨ ਹੋ ਗਏ ਕਿ ਸੀਸੀ ਟੀਵੀ ਕੈਮਰੇ ਦੀਆਂ ਤਸਵੀਰਾਂ ਵਿੱਚ ਸਾਫ ਨਜ਼ਰ ਆ ਰਿਹਾ ਹੈ। ਕਿ ਇੱਕ ਨਿਹੰਗ ਸਿੰਘ ਦੇ ਬਾਣੇ ਵਿੱਚ ਨੌਜਵਾਨ ਮੋਟਰਸਾਈਕਲ ਤੇ ਬੈਠਾ ਹੈ ਅਤੇ ਉਸ ਤੋਂ ਬਾਅਦ ਮੋਟਰਸਾਈਕਲ ਦੀ ਕਿਕ ਮਾਰਦਾ ਹੈ। ਅਤੇ ਮੋਟਰਸਾਈਕਲ ਲੈ ਕੇ ਫਰਾਰ ਹੋ ਜਾਂਦਾ ਹੈ ।
ਪੀੜਤ ਨੌਜਵਾਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਇਸ ਮਾਮਲੇ ਵਿੱਚ ਪੁਲਿਸ ਚੌਂਕੀ ਬਸ ਸਟੈਂਡ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ ਉਹਨਾਂ ਨੇ ਕਿਹਾ ਸੀਸੀ ਟੀਵੀ ਤਸਵੀਰਾਂ ਦੇ ਵਿੱਚ ਸਾਫ ਨਜ਼ਰ ਆ ਰਿਹਾ ਕਿਸ ਤਰਹਾਂ ਨਾਲ ਨਿਹੰਗ ਸਿੰਘ ਬਾਣੇ ਵਿਚ ਨੌਜਵਾਨ ਨੇਉਹਨਾਂ ਦਾ ਮੋਟਰਸਾਈਕਲ ਚੋਰੀ ਕਰ ਲਿਆ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..