Htv Punjabi
Punjab Video

ਮੁਫ਼ਤ ਸਫਰ ਕਰਨ ਵਾਲੀਆਂ ਬੀਬੀਆਂ ਨੂੰ ਝਟਕਾ ?

ਜਿਲਾ ਮਾਨਸਾ ਦੇ ਕਸਬਾ ਬੁਢਲਾਡਾ ਵਿੱਚ ਪੀਆਰਟੀਸੀ/ ਪਨਬਸ ਕੰਟਰੈਕਟ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਕੀਤੀ ਗਈ ਗੇਟ ਰੈਲੀ ,,ਬੁਢਲਾਡਾ ਦੇ ਪੀ ਆਰ ਟੀ ਸੀ ਡੀਪੂ ਦੇ ਮੁੱਖ ਗੇਟ ਅੱਗੇ ਪੀ ਆਰ ਟੀ ਸੀ /ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਪੰਜਾਬ ਸਰਕਾਰ ਖਿਲਾਫ ਗੇਟ ਰੈਲੀ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਨਾਰੇਬਾਜ਼ੀ ਕੀਤੀ ਗਈ ਉੱਥੇ ਸਰਕਾਰ ਤੋਂ ਮੰਗਾਂ ਦੇ ਪੱਕੇ ਹੱਲ ਲਈ ਮੁੱਖ ਮੰਤਰੀ ਦੇ ਨਿਵਾਸ ਨੂੰ ਘੇਰਨ ਲਈ 7 ਜਨਵਰੀ ਦਾ ਸਮਾਂ ਰੱਖਿਆ ਗਿਆ ਹੈ।

6,7 ਅਤੇ 8 ਜਨਵਰੀ ਨੂੰ ਪੰਜਾਬ ਚ ਪੀਆਰਟੀਸੀ ਬੱਸਾਂ ਦਾ ਰਹੇਗਾ ਚੱਕਾ ਜਾਮ,,,,,,,ਲੋਕ ਹੁਣ ਤਿੰਨ ਦਿਨ ਕੀਤੇ ਵੀ ਨਾ ਜਾਣ ਨਹੀਂ ਤੁਹਾਨੂੰ ਖੱਜਲ ਖੁਆਰ ਹੋਣਾ ਪੈ ਸਕਦਾ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਰਾਤ ਨੂੰ ਘਰਾਂ ਨੂੰ ਜਿੰਦੇ ਕੁੰਡੇ ਲਗਾਕੇ ਪਿਆ ਕਰੋ

htvteam

ਲਾਲ ਹਵੇਲੀ ਵਾਲੇ ਬਾਪੂ ਵੈਦ ਨੇ ਦੱਸਿਆ ਦੁੱਧ ਪੀਣ ਦਾ ਸਹੀ ਤਰੀਕਾ

htvteam

ਕਸ਼ਮੀਰੀ ਨੂੰ 4.8 ਕਿਲੋ ਚਰਸ ਦੇ ਮਾਮਲੇ ਵਿੱਚ ਜੰਮੂ ਲੈ ਗਈ ਐਨਸੀਬੀ ਦੀ ਟੀਮ, ਬਠਿੰਡਾ ਪੁਲਿਸ ਨੂੰ ਪਤਾ ਤੱਕ ਨਹੀਂ

Htv Punjabi

Leave a Comment