Htv Punjabi
Punjab Video

ਜਲਦੀ ਅਮੀਰ ਹੋਣ ਦੀ ਲਾਲਸਾ ਨੇ ਗੁਆਢੀ ਨਾਲ ਹੀ ਚਾੜ੍ਹ ਦਿੱਤਾ ਚੰਦ

ਪੰਜਾਬ ਵਿੱਚ ਲਗਾਤਾਰ ਇਹ ਲੁੱਟ ਕਸੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਉਥੇ ਹੀ ਅੰਮ੍ਰਿਤਸਰ ਵਿੱਚ ਇੱਕ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਇੱਕ ਵਿਅਕਤੀ ਜੋ ਕਿ ਕਿਸੇ ਕਾਰਨ ਜੰਮੂ ਕਸ਼ਮੀਰ ਗਿਆ ਹੋਇਆ ਸੀ ਅਤੇ ਪਿੱਛੋਂ ਉਸਦੇ ਘਰ ਵਿੱਚ ਚੋਰੀ ਹੋਈ ਸੀ ਜਿਸ ਵਿੱਚ ਉਸ ਦਾ ਸਾਰਾ ਸਮਾਨ ਲੁੱਟ ਕੇ ਚੋਰ ਫਰਾਰ ਹੋ ਗਿਆ ਸੀ ਉਥੇ ਹੀ ਉਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਹਨਾਂ ਨੇ ਉਸ ਚੋਰ ਨੂੰ ਗ੍ਰਿਫਤਾਰ ਕਰ ਲਿੱਤਾ ਗਿਆ ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਦੀ ਮੰਨੀ ਜਾਵੇ ਤਾਂ ਇਹ ਸ਼ਾਤਰ ਚੋਰ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜੰਮੂ ਕਸ਼ਮੀਰ ਜਾ ਕੇ ਸਾਰਿਆਂ ਦੀ ਅੱਖਾਂ ਦੇ ਵਿੱਚ ਧੂੜ ਪਾਉਣ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਪੁਲਿਸ ਵੱਲੋਂ ਇੱਕ ਦਿਨ ਦੇ ਅੰਦਰ ਅੰਦਰ ਹੀ ਇਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਅੰਮ੍ਰਿਤਸਰ ਤੋਂ ਇੱਕ ਇਸ ਤਰ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ ਵਿੱਚ ਇੱਕ ਵਿਅਕਤੀ ਰੋ ਰੋ ਕੇ ਆਪਣੇ ਘਰ ਵਿੱਚ ਹੋਈ ਚੋਰੀ ਦੀ ਸਾਰੀ ਕਹਾਣੀ ਦਸੀ ਗਈ ਉਥੇ ਹੀ ਦੂਸਰੇ ਪਾਸੇ ਪੁਲਿਸ ਅਧਿਕਾਰੀ ਦੀ ਮਨੀ ਜਾਵੇ ਤਾਂ ਉਹਨਾਂ ਵੱਲੋਂ ਉਹਨਾਂ ਦੋਸ਼ੀਆਂ ਨੂੰ ਗਿਰਫਤਾਰ ਕਰ ਲਿਆ ਗਿਆ ਹੈ ਜਿਨਾਂ ਵੱਲੋਂ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਦਾ ਕਹਿਣਾ ਹੈ ਕਿ ਉਹਨਾਂ ਨੂੰ ਜਦੋਂ ਸੂਚਨਾ ਮਿਲੀ ਸੀ ਉਸ ਵੇਲੇ ਪੁਲਿਸ ਦੇ ਹੱਥ ਬਿਲਕੁਲ ਹੀ ਖਾਲੀ ਸਨ ਅਤੇ ਉਹਨਾਂ ਵੱਲੋਂ ਬੜੀ ਬਰੀਕੀ ਦੇ ਨਾਲ ਜਾਂਚ ਕੀਤੀ ਗਈ ਅਤੇ ਜਾਂਚ ਦੇ ਦੌਰਾਨ ਪਾਇਆ ਗਿਆ ਕਿ ਜਿਸ ਵਿਅਕਤੀ ਨੇ ਚੋਰੀ ਕੀਤੀ ਹੈ ਉਸ ਨੇ ਬੜੀ ਸ਼ਾਤਰ ਢੰਗ ਨਾਲ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉੱਥੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੁਣ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਉਹਨਾਂ ਨੇ ਕਿਹਾ ਕਿ ਕੁਝ ਹੀ ਦਿਨਾਂ ਦੇ ਵਿੱਚ ਅਮੀਰ ਹੋਣ ਦੇ ਚਾਅ ਦੇ ਵਿੱਚ ਉਣਾ ਵਲੋਂ ਇਹ ਚੋਰੀ ਕੀਤੀ ਗਈ ਹੈ ਤੇ ਇਹਨਾਂ ਵੱਲੋ ਚੋਰੀ ਕੀਤਾ ਹੋਇਆ ਸਾਰਾ ਸਮਾਨ ਟਰੇਸ ਕਰਵਾ ਲਿਆ ਗਿਆ ਹੈ। ਲੇਕਿਨ ਇਹਨਾਂ ਵੱਲੋਂ 1 ਲੱਖ ਤੇ ਕਰੀਬ ਨਕਦੀ ਚੋਰੀ ਕੀਤੀ ਗਈ ਸੀ। ਜਿਸ ਵਿੱਚ 50 ਹਜਾਰ ਦੇ ਕਰੀਬ ਹੀ ਨਕਦੀ ਬਰਾਮਦ ਹੋਈ ਹੈ। ਪੁਲਿਸ ਦਾ ਕਹਿਣਾ ਹੈ ਇਨ੍ਹਾ ਖਿਲਾਫ ਕੋਈ ਵੀ ਪਹਿਲਾਂ ਅਪਰਾਧਿਕ ਮਾਮਲਾ ਦਰਜ ਨਹੀਂ ਹੈ ਅਤੇ ਇਹ ਇੱਕ ਸਧਾਰਨ ਘਰ ਦਾ ਹੀ ਬੱਚਾ ਹੈ ਅਤੇ ਸਧਾਰਨ ਘਰ ਦੇ ਵਿੱਚ ਹੀ ਰਹਿੰਦਾ ਹੈ।

ਇੱਥੇ ਦੱਸਣ ਯੋਗ ਹੈ ਕੀ ਪੁਲਿਸ ਅਧਿਕਾਰੀਆਂ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ ਹੀ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਸਾਰਾ ਹੀ ਸਮਾਨ ਵੀ ਇਹਨਾਂ ਚੋਰਾਂ ਤੋਂ ਬ੍ਰਾਮਦ ਕਰ ਲਿਆ ਗਿਆ ਹੈ ਉਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਕੁਝ ਹੀ ਦਿਨਾਂ ਵਿੱਚ ਅਮੀਰ ਹੋਣ ਦੇ ਚੱਕਰ ਦੇ ਵਿੱਚ ਉਹਨਾਂ ਵੱਲੋਂ ਇਹ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਉਥੇ ਪੁਲਿਸ ਦਾ ਕਹਿਣਾ ਹੈ ਕਿ ਇਸ ਦੇ ਖਿਲਾਫ ਪਹਿਲਾ ਕੋਈ ਵੀ ਅਪਰਾਧਿਕ ਮਾਮਲਾ ਨਹੀਂ ਹੈ ਲੇਕਿਨ ਅਸੀਂ ਇਸ ਦਾ ਰਿਮਾਂਡ ਹਾਸਲ ਕਰਕੇ ਹੋਰ ਵੀ ਪੁੱਛਗਿੱਛ ਕਰਾਂਗੇ ਤਾਂ ਜੋ ਕਿ ਹੋਰ ਵੀ ਖੁਲਾਸੇ ਹੋ ਸਕਣ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਬਰਸਾਤ ਦੇ ਦਿਨਾਂ ‘ਚ ਕਦੇ ਨਾ ਇਕੱਠੇ ਹੋਣ ਦੇਵੋ ਪਸੀਨਾ ਤੇ AC ਨਹੀਂ ਤਾਂ….

htvteam

ਇਸ ਤਰੀਕੇ ਨਾਲ ਹੋਵੇਗਾ ਸੁਖਦੇਵ ਸਿੰਘ ਢੀਂਡਸਾ ਦਾ ਸਸਕਾਰ

htvteam

ਮੁੰਡਾ ਜਿਉਂਦੇ ਜੀਅ ਵੇਖ ਰਿਹਾ ਪ੍ਰਤੱਖ ਨਰਕ; ਕੈਮਰੇ ‘ਚ ਕੈਦ ਹੋਏ ਭਿਆਨਕ ਸੀਨ

htvteam

Leave a Comment