ਪਾਸਟਰ ਬਜਿੰਦਰ ਤੋਂ ਪੀੜਤ ਦੋ ਬੀਬੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀਆਂ
ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਜਥੇਦਾਰ ਨਾਲ ਕੀਤੀ ਮੁਲਾਕਾਤ
ਉਨ੍ਹਾਂ ਨਾਲ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਥੇਦਾਰ ਨੂੰ ਦੱਸਿਆ
ਜਥੇਦਾਰ ਵੱਲੋਂ ਦੋਵੇਂ ਬੀਬੀਆਂ ਨੂੰ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਹੁਣ ਆਹ ਪਾਸਟਰ ਤੋਂ ਤੰਗ ਹੋਈਆਂ ਬੀਬੀਆਂ
ਪਹੁੰਚੀਆਂ ਸ਼੍ਰੀ ਅਕਾਲ ਤਖ਼ਤ ਸਾਹਿਬ, ਜਥੇਦਾਰ ਨੂੰ ਜੋੜੇ ਹੱਥ
ਕਹਿੰਦੀ ਬਚਾ ਲਵੋ ਇਸ ਪਾਸਟਰ ਤੋਂ ਸਾਡੇ ਨਲ ਕੀਤਾ ਧੱਕਾ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
previous post
next post