ਸੁਲਤਾਨਪੁਰ ਲੋਧੀ ਵਿਖੇ ਪ੍ਰਵਾਸੀਆਂ ਦੀਆਂ ਰੇਹੜੀਆਂ ਹਟਾਉਣ ਨੂੰ ਲੈਕੇ ਹੰਗਾਮਾ
ਮੌਕੇ ਤੇ ਪਹੁੰਚੀ ਪੁਲਿਸ ਮਾਮਲਾ ਕੀਤਾ ਸ਼ਾਂਤ
ਨਿਹੰਗ ਜਥੇਬੰਦੀਆਂ ਅਤੇ ਲੋਕਾਂ ਨੇ ਕੀਤਾ ਵਿਰੋਧ
ਸੁਲਤਾਨਪੁਰ ਲੋਧੀ ਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਕੁਝ ਜਥੇਬੰਦੀਆਂ ਦੇ ਆਗੂ ਅਤੇ ਆਮ ਲੋਕਾਂ ਨੇ ਤਲਵੰਡੀ ਚੌਧਰੀਆਂ ਰੋਡ ਤੇ ਪ੍ਰਵਾਸੀਆਂ ਦੀਆਂ ਰੇਹੜੀਆਂ ਹਟਾਉਣ ਦੀ ਕੋਸ਼ਿਸ਼ ਕੀਤੀ ਉਹਨਾਂ ਨੇ ਕਿਹਾ ਕਿ ਕੁੱਝ ਪ੍ਰਵਾਸੀ ਪੰਜਾਬ ਵਿੱਚ ਗਲਤ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਜਿਸ ਦੀ ਮਿਸਾਲ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਮਿਲਦੀ ਹੈ ਜਿੱਥੇ ਬਿਹਾਰ ਤੋਂ ਆਏ ਮਜ਼ਦੂਰਾਂ ਨੇ ਛੋਟੇ ਜਿਹੇ ਬੱਚੇ ਨੂੰ ਆਪਣੀ ਹਵਸ਼ ਦਾ ਸ਼ਿਕਾਰ ਬਣਾਇਆਜਿਸ ਦੇ ਰੋਸ ਵਜੋਂ ਅਸੀਂ ਇਹਨਾਂ ਲੋਕਾਂ ਦੀਆਂ ਇਥੇ ਰੇੜੀਆਂ ਨਹੀਂ ਲੱਗਣ ਦਵਾਂਗੇ ਇਹ ਆਪਣੇ ਰਾਜ ਵਿੱਚ ਵਾਪਸ ਜਾਣ ਅਤੇ ਉਥੇ ਜਾ ਕੇ ਆਪਣਾ ਕਾਰੋਬਾਰ ਕਰਨ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
previous post