Htv Punjabi
Punjab Video

ਕਾਰ ਬਣੀ ਕਾਲ, ਤੌਬਾ ਤੌਬਾ

ਕਾਰ ਨੇ ਮਾਰੀ ਬਾਈਕ ਨੂੰ ਪਿੱਛੋਂ ਜ਼ੋਰਦਾਰ ਟੱਕਰ
ਬਾਈਕ ਸਵਾਰ ਦੀ ਮੌਕੇ ਤੇ ਮੌਤ,ਪਿੰਡ ਵਾਸੀਆਂ ਨੇ ਘੇਰੀ ਕਾਰ
ਕਾਰ ਚਾਲਕ ਨੂੰ ਫੜਿਆ ਜਦਕਿ ਇੱਕ ਫਰਾਰ ਹੋ ਗਿਆ
ਦੇਰ ਰਾਤ ਫਰੀਦਕੋਟ ਦੇ ਪਿੰਡ ਕਲੇਰ ਕੋਲ ਇੱਕ ਤੇਜ਼ ਰਫ਼ਤਾਰ ਕਾਰ ਨੇ ਅੱਗੇ ਜਾਂਦੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਦੇ ਚੱਲਦੇ ਬਾਈਕ ਸਵਾਰ ਦੀ ਮੋਕੇ ਤੇ ਹੀ ਮੌਤ ਹੋ ਗਈ।ਆਸਪਾਸ ਖੜੇ ਪਿੰਡ ਦੇ ਲੋਕਾਂ ਨੇ ਤੁਰੰਤ ਕਾਰ ਨੂੰ ਘੇਰ ਲਿਆ ਅਤੇ ਕਾਰ ਚਾਲਕ ਨੂੰ ਮੌਕੇ ਤੇ ਫੜ ਲਿਆ ਜਦਕਿ ਇੱਕ ਕਾਰ ਸਵਾਰ ਮੌਕੇ ਤੋਂ ਭੱਜ ਗਿਆ। ਮੌਕੇ ਤੇ ਮੌਜੂਦ ਲੋਕਾਂ ਮੁਤਾਬਿਕ ਬਾਈਕ ਸਵਾਰ ਜੋ ਪਿੰਡ ਟਹਿਣਾ ਵਿਖੇ ਕੋਲਡ ਸਟੋਰ ਚ ਕੰਮ ਕਰਦਾ ਸੀ ਅਤੇ ਰਾਤ ਨੂੰ ਆਪਣੀ ਡਿਊਟੀ ਖਤਮ ਕਰ ਆਪਣੇ ਬਾਈਕ ਤੇ ਵਾਪਿਸ ਪਿੰਡ ਜਾ ਰਿਹਾ ਸੀ ਅਤੇ ਜਦ ਪਿੰਡ ਕਲੇਰ ਕੋਲ ਪੁੱਜਾ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਜ਼ੋਰਦਾਰ ਟੱਕਰ ਮਾਰੀ ਇਸਦੇ ਚੱਲਦੇ ਬਾਈਕ ਸਵਾਰ ਹੇਠਾਂ ਡਿੱਗ ਪਿਆ ਜਿਸ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ।ਫਿਲਹਾਲ ਮੌਕੇ ਤੇ ਪੁੱਜੀ ਪੁਲਿਸ ਵੱਲੋਂ ਕਾਰ ਚਾਲਕ ਨੂੰ ਹਿਰਾਸਤ ਚ ਲਿਆ ਗਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਮੈਡੀਕਲ ਹਸਪਤਾਲ ਮੋਰਚਰੀ ਚ ਭੇਜਿਆ ਗਿਆ ਜਿਥੇ ਅੱਜ ਉਸਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਕਿਸਾਨਾਂ ਦੀ ਪੰਜਾਬ ਵਾਪਸੀ ‘ਤੇ ਕੀ ਬੋਲੇ ਮੁਸਲਮਾਨ ਭਾਈਚਾਰੇ ਦੇ ਲੋਕ

htvteam

ਭਵਾਨੀਗੜ੍ਹ ਰੋਡ ਉੱਤੇ ਵਾਪਰਿਆ ਭਿਆਨਕ ਹਾਦਸਾ ਹਾਦਸੇ ‘ਚ 3 ਲੋਕਾਂ ਦੀ ਮੌਤ, 8 ਜ਼ਖਮੀ

htvteam

ਦੇਖੋ ਜਵਾਕ ਆਪਣੀ ਹਿੰਦੀ ਵਾਲੀ ਭੈਣਜੀਆਂ ਨਾਲ ਆਹ ਕੀ ਕਰ ਗਏ

htvteam

Leave a Comment